ਕਾਂਗਰਸ ਦੇ ਮੰਤਰੀਆਂ ਨੂੰ ਜਾਂਦਾ ਹੈ ਪੁਲਿਸ ਵੱਲੋਂ ਨਸ਼ੇ ਦਾ ਹਿੱਸਾ -ਸੁਖਬੀਰ ਬਾਦਲ

27

 

ਮੁੱਲਾਪੁਰ ਦਾਖਾ (ਵੀਓਪੀ ਬਿਊਰੋ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਅੱਜ ਦਾਖਾ ਹਲਕੇ ਦੇ ਵਿੱਚ ਆਪਣੇ ਉਮੀਦਵਾਰ ਮਨਪ੍ਰੀਤ ਇਆਲੀ ਦੇ ਹੱਕ ‘ਚ ਪ੍ਰਚਾਰ ਕੀਤਾ ਗਿਆ | ਸੁਖਬੀਰ ਬਾਦਲ ਨੇ ਇਸ ਮੌਕੇ ਕਾਂਗਰਸ ਨੂੰ ਨਿਸ਼ਾਨੇ ਤੇ ਲੈਂਦਿਆਂ ਨਸ਼ੇ ਦੇ ਮਾਮਲੇ ਤੇ ਪੁਲਿਸ ਅਤੇ ਕਾਂਗਰਸ ਦੇ ਮੰਤਰੀਆਂ ‘ਤੇ ਹੀ ਸਵਾਲ ਖੜ੍ਹੇ ਕਰ ਦਿੱਤੇ | ਦੇਖੋ ਕੀ ਆਰੋਪ ਲਗਾਏ ਸੁਖਬੀਰ ਬਾਦਲ ਨੇ ਕਾਂਗ੍ਆਰਐਸ ਦੇ ਮੰਤਰੀਆਂ ਤੇ .

 

ਜ਼ਿਮਨੀ ਚੋਣ ਨੂੰ ਲੈ ਕੇ ਵੱਖ-ਵੱਖ ਉਮੀਦਵਾਰਾਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਲਗਾਤਾਰ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਤੇ ਨਿਸ਼ਾਨੇ ਵਿੰਨ੍ਹੇ ਜਾ ਰਹੇ ਨੇ ਅਤੇ ਜ਼ਿਮਨੀ ਚੋਣਾਂ ‘ਚ ਨਸ਼ਾ ਵੱਡਾ ਮੁੱਦਾ ਬਣ ਕੇ ਉੱਭਰ ਰਿਹਾ ਹੈ…