Breaking News: ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨਹੀਂ ਰਹੇ, ਦਿੱਲੀ ਦੇ ਏਮਜ਼ ਹਸਪਤਾਲ ‘ਚ ਲਏ ਆਖਰੀ ਸਾਹ, 42 ਦਿਨਾਂ ਤੋਂ ਦਾਖਲ ਸਨ

Breaking News: ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨਹੀਂ ਰਹੇ, ਦਿੱਲੀ ਦੇ ਏਮਜ਼ ਹਸਪਤਾਲ ‘ਚ ਲਏ ਆਖਰੀ ਸਾਹ, 42 ਦਿਨਾਂ ਤੋਂ ਦਾਖਲ ਸਨ

ਵੀਓਪੀ ਬਿਊਰੋ – ਪਿਛਲੇ 42 ਦਿਨਾਂ ਤੋਂ ਜਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਏਮਜ਼ ‘ਚ ਦਿਹਾਂਤ ਹੋ ਗਿਆ ਹੈ। ਡੇਢ ਮਹੀਨੇ ਪਹਿਲਾਂ ਜਿੰਮ ਵਿੱਚ ਕਸਰਤ ਕਰਦੇ ਸਮੇਂ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਹਾਰਟ ਅਟੈਕ ਆ ਗਿਆ ਸੀ। ਇਸ ਤੋਂ ਬਾਅਦ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਪਰ ਇਸ ਦੌਰਾਨ ਉਹ ਕੋਮਾ ਵਿੱਚ ਹੀ ਰਹੇ। ਅੱਜ ਉਹਨਾਂ ਦੇ ਦੇਹਾਂਤ ਤੋਂ ਬਾਅਦ ਉਹਨਾਂ ਦੇ ਪ੍ਰੰਸ਼ਸਕਾਂ ਨੂੰ ਕਾਫੀ ਸਦਮਾ ਲੱਗਾ ਹੈ।

error: Content is protected !!