ਨਿਹੰਗ ਨੇ ਲੋਨ ਦੀ ਕਿਸ਼ਤ ਲੈਣ ਆਏ ਬੈਂਕ ਮੁਲਾਜ਼ਮ ਦਾ ਵੱਢਿਆ ਹੱਥ

ਨਿਹੰਗ ਨੇ ਲੋਨ ਦੀ ਕਿਸ਼ਤ ਲੈਣ ਆਏ ਬੈਂਕ ਮੁਲਾਜ਼ਮ ਦਾ ਵੱਢਿਆ ਹੱਥ

ਅੰਮ੍ਰਿਤਸਰ (ਵੀਓਪੀ ਬਿਊਰੋ) – ਅੰਮ੍ਰਿਤਸਰ ਵਿਚ ਨਿਹੰਗ ਸਿੰਘ ਨੇ ਲੋਨ ਦੀ ਕਿਸ਼ਤ ਲੈਣ ਆਏ ਬੈਂਕ ਮੁਲਾਜ਼ਮ ਦਾ ਹੱਥ ਵੱਢ ਦਿੱਤਾ। ਇਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਾਜ਼ਮ ਕੋਲ ਮੌਜੂਦ ਰਕਮ ਵੀ ਲੈ ਕੇ ਫਰਾਰ ਹੋ ਗਏ। ਮੌਕੇ ਉਤੇ ਮੌਜੂਦ ਲੋਕਾਂ ਨੇ ਜ਼ਖਮੀ ਮੁਲਾਜ਼ਮ ਨੂੰ ਹਸਪਤਾਲ ਦਾਖਲ ਕਰਵਾਇਆ।

ਅੰਮ੍ਰਿਤਸਰ ਵਿਚ ਨਿਹੰਗ ਸਿੰਘ ਨੇ ਲੋਨ ਦੀ ਕਿਸ਼ਤ ਲੈਣ ਆਏ ਬੈਂਕ ਮੁਲਾਜ਼ਮ ਦਾ ਹੱਥ ਵੱਢ ਦਿੱਤਾ। ਇਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਾਜ਼ਮ ਕੋਲ ਮੌਜੂਦ ਰਕਮ ਵੀ ਲੈ ਕੇ ਫਰਾਰ ਹੋ ਗਏ।

error: Content is protected !!