ਸੁਖਬੀਰ ਬਾਦਲ ਨੂੰ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ



ਵੀਓਪੀ ਬਿਊਰੋ – ਪੰਜਾਬ ਦੇ ਉਪ ਮੁੱਖ ਮੰਤਰੀ ਤੇ ਸ਼ਿਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੋਇਆ ਕੋਰੋਨਾ | ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਤੇ ਉਹਨਾਂ ਦੀ ਸਿਹਤ ਬਿਲਕੁਲ ਠੀਕ ਹੈ ਤੇ ਕੋਵਿਡ 19 ਦੇ ਨਿਯਮਾਂ ਦਾ ਪਲਾਨ ਕਰਦੇ ਹੋਏ ਉਹਨਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ | ਮੇਰੀ ਉਹਨਾਂ ਸਾਰਿਆਂ ਨੂੰ ਬੇਨਤੀ ਹੈ ਕੀ ਜੋ ਲੋਕ ਕੁਝ ਦਿਨ ਪਹਿਲਾਂ ਮੇਰੇ ਸੰਪਰਕ ਚ ਸਨ ਓਹ ਆਪਣੇ ਆਪ ਨੂੰ ਆਈਸੋਲੇਟ ਕਰ ਲੈਣ ਜਾਂ ਆਪਣਾ ਕੋਵਿਡ 19 ਦਾ ਟੇਸਟ ਕਰਵਾ ਲੈਣ |