ਡੀਸੀ ਕਪੂਰਥਲਾ ਦੇ ਘਰ ਕੋਰੋਨਾ ਨੇ ਦਿੱਤੀ ਦਸਤਕ, ਦੋ ਲੋਕ ਆਏ ਪੌਜ਼ੀਟਿਵ

ਡੀਸੀ ਕਪੂਰਥਲਾ ਦੇ ਘਰ ਕੋਰੋਨਾ ਨੇ ਦਿੱਤੀ ਦਸਤਕ, ਦੋ ਲੋਕ ਆਏ ਪੌਜ਼ੀਟਿਵ

ਕਪੂਰਥਲਾ( ਵੀਓਪੀ ਬਿਊਰੋ) – ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ, ਇਕ ਦਿਨ ਵਿਚ ਲੱਖਾਂ ਕੇਸ ਸਾਹਮਣੇ ਆ ਰਹੇ ਹਨ। ਪੰਜਾਬ ਦੇ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ 15 ਮਈ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਵੀ ਹੈ। ਇਸ ਦਰਮਿਆਨ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਦੇ ਘਰ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ।

ਕਪੂਰਥਲਾ ਦੇ ਸਿਵਲ ਸਰਜਨ  ਡਾ. ਪਰਮਿੰਦਰ ਕੌਰ ਨੇ ਜਾਣਕਾਰੀ ਦਿੱਤੀ ਕਿ ਡੀਸੀ ਦੇ ਘਰ ਦੋ ਵਿਅਕਤੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਉਹਨਾਂ ਦੋ ਰਿਸ਼ਤੇਦਾਰ ਕੋੋਰੋਨਾ ਪੌਜ਼ੀਟਿਵ ਪਾਏ ਗਏ ਹਨ। ਅਜੇ ਕੋਰੋਨਾ ਪੌਜ਼ੀਟਿਵ ਹੋਣ ਵਾਲਿਆ ਦਾ ਨਾਮ ਸਾਹਮਣੇ ਨਹੀਂ ਆਇਆ।

error: Content is protected !!