ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਯੂਜੀਸੀ ਨੇ ਲਿਆ ਅਹਿਮ ਫੈਸਲਾ

ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਯੂਜੀਸੀ ਨੇ ਲਿਆ ਅਹਿਮ ਫੈਸਲਾ

ਨਵੀਂ ਦਿੱਲੀ (ਵੀਓਪੀ ਬਿਊਰੋ) – ਕੋਰੋਨਾ ਕਰਕੇ ਪਿਛਲੇ ਸਾਲ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਨੇ ਬੱਚਿਆਂ ਨੂੰ ਬਿਨ੍ਹਾਂ ਪੇਪਰ ਲਏ ਪ੍ਰਮੋਟ ਕੀਤਾ ਗਿਆ ਸੀ। ਇਸ ਸਾਲ ਫਿਰ ਕੋਰੋਨਾ ਦਾ ਕਹਿਰ ਜਾਰੀ ਹੈ ਤੇ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇੇ ਹੋਏ ਹਨ। ਹੁਣ ਫਿਰ ਸੋਸ਼ਲ ਮੀਡੀਆ ਉਪਰ ਬੱਚਿਆਂ ਨੂੰ ਪ੍ਰਮੋਟ ਕਰਨ ਦੀਆਂ ਖ਼ਬਰਾਂ ਵਾਇਰਲ ਹੋ ਰਹੀਆਂ ਹਨ। ਪ੍ਰੀਖਿਆਵਾਂ ਨੂੰ ਲੈ ਕੇ ਵੀ ਫਰਜ਼ੀ ਖ਼ਬਰਾਂ ਖੂਬ ਕੇ ਵਾਇਰਲ ਹੋ ਰਹੀਆਂ ਹੋ ਰਹੀਆਂ ਹਨ। ਇਸ ਦੌਰਾਨ ਹੀ ਯੂਜੀਸੀ ਨੇ ਹੁਣ ਵੱਖ-ਵੱਖ ਪੱਧਰ ‘ਤੇ ਐਗਜ਼ਾਮ ਗਾਈਡਲਾਈਨਜ਼ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਅਫਵਾਹਾਂ ‘ਤੇ ਸਪਸ਼ਟੀਕਰਨ ਜਾਰੀ ਕੀਤਾ ਹੈ।

ਯੂਜੀਸੀ ਨੇ ਅਜਿਹੀਆਂ ਖ਼ਬਰਾਂ ਤੇ ਦਾਅਵਿਆਂ ਦਾ ਖੰਡਨ ਕੀਤਾ ਹੈ ਜਿਸ ‘ਚ ਕਿਹਾ ਗਿਆ ਸੀ ਕਿ ਫਾਈਨਲ ਈਅਰ ਨੂੰ ਛੱਡ ਕੇ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀ ਬਿਨਾਂ ਪ੍ਰੀਖਿਆ ਲਏ ਪ੍ਰੋਮਟ ਕੀਤੇ ਜਾਣਗੇ।

Leave a Reply

Your email address will not be published. Required fields are marked *

error: Content is protected !!