ਤੇ ਦਬਾਅ ਬਣਾ ਦਿੱਤਾ, ਦੇ ਕਾਰਨ ਸਰਕਾਰੀ ਹਸਪਤਾਲਾਂ ਨੂੰ ਕੋਵਿਡ-19 ਸੰਕਟ ਨਾਲ ਨਜਿੱਠਣ
ਤੇ ਧਿਆਨ ਕੇਂਦਰਤ ਕਰਨ ਲਈ ਚੋਣਵੀਆਂ ਸਰਜਰੀਆਂ / ਗੈਰ-ਕੋਵਿਡ ਇਲਾਜਾਂ ਨੂੰ ਮੁਲਤਵੀ ਕਰਨਾ ਪਿਆ। ਇਸ ਲਈ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮੁਸ਼ਕਲ ਰਹਿਤ ਇਲਾਜ ਦੇਣ ਲਈ ਰਾਜ ਸਰਕਾਰ ਨੇ ਹਾਲ ਹੀ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਰਾਖਵੇਂ 55 ਸਰਜੀਕਲ ਟਰੀਟਮੈਂਟਾਂ ਨੂੰ ਡੀ-ਰਿਜਰਵ ਕਰ ਦਿੱਤਾ ਤਾਂ ਜੋ ਲਾਭਪਾਤਰੀ ਇਹ ਇਲਾਜ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਲੈ ਸਕਣ।