Skip to content
Saturday, November 16, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2021
May
29
ਨਵਜੰਮੇ ਬੱਚੇ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ, ਮਾਂ ਦੀ ਨੈਗੇਟਿਵ
National
Punjab
ਨਵਜੰਮੇ ਬੱਚੇ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ, ਮਾਂ ਦੀ ਨੈਗੇਟਿਵ
May 29, 2021
Voice of Punjab
ਨਵਜੰਮੇ ਬੱਚੇ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ, ਮਾਂ ਦੀ ਨੈਗੇਟਿਵ
ਨਵੀਂ ਦਿੱਲੀ (ਵੀਓਪੀ ਬਿਊਰੋ) – ਬਨਾਰਸ ਹਿੰਦੂ ਯੂਨੀਵਰਸਿਟੀ ਦੇ (ਬੀ.ਐਚ.ਯੂ.) ਸਰ ਸੁੰਦਰਲ ਹਸਪਤਾਲ ਦੇ ਇਕ ਹਸਪਤਾਲ ਵਿਚ ਇਕ ਨਵੀਂ ਜੰਮੀ ਬੱਚੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਦੋਂ ਕਿ ਉਸ ਦੀ ਮਾਂ ਦੀ ਜਣੇਪੇ ਤੋਂ ਪਹਿਲਾਂ ਕੋਰੋਨਾ ਜਾਂਚ ਰਿਪੋਰਟ ਨੈਗੇਟਿਵ ਆਈ ਸੀ।
ਮੈਡੀਕਲ ਸੁਪਰਡੈਂਟ ਡਾ. ਕੌਸ਼ਨ ਕੁਮਾਰ ਗੁਪਤਾ ਅਨੁਸਾਰ, ਬੱਚੀ ਦਾ ਜਨਮ ਹੋਣ ਤੋਂ ਪਹਿਲਾਂ 24 ਮਈ ਨੂੰ ਮਾਂ ਦਾ ਕੋਵਿਡ -19 ਲਈ ਟੈਸਟ ਕੀਤਾ ਗਿਆ ਸੀ ਜਿਸ ਦੀ ਰਿਪੋਰਟ ਨੈਗੇਟਿਵ ਸੀ। ਅਗਲੇ ਦਿਨ, ਉਸਨੇ ਇੱਕ ਲੜਕੀ ਨੂੰ ਜਨਮ ਦਿੱਤਾ ਜਦੋਂ ਬੱਚੀ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਉਸ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ ਹੈ।
Post navigation
ਇਕੋ ਪਰਿਵਾਰ ਦੀਆਂ 3 ਔਰਤਾਂ ਨੇ ਸਲਫ਼ਾਸ ਖਾ ਕੇ ਕੀਤੀ ਖ਼ੁਦਕੁਸ਼ੀ
ਕੇਂਦਰ ਸਰਕਾਰ ਦੇ ਫੈਸਲੇ ਨੇ ਜਲੰਧਰੀਆਂ ਦੇ ਚਿਹਰੇ ‘ਤੇ ਲਿਆਉਂਦੀ ਰੌਣਕ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us