ਨਵਜੰਮੇ ਬੱਚੇ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ, ਮਾਂ ਦੀ ਨੈਗੇਟਿਵ

ਨਵਜੰਮੇ ਬੱਚੇ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ, ਮਾਂ ਦੀ ਨੈਗੇਟਿਵ

ਨਵੀਂ ਦਿੱਲੀ (ਵੀਓਪੀ ਬਿਊਰੋ) –  ਬਨਾਰਸ ਹਿੰਦੂ ਯੂਨੀਵਰਸਿਟੀ ਦੇ (ਬੀ.ਐਚ.ਯੂ.) ਸਰ ਸੁੰਦਰਲ ਹਸਪਤਾਲ ਦੇ ਇਕ ਹਸਪਤਾਲ ਵਿਚ ਇਕ ਨਵੀਂ ਜੰਮੀ ਬੱਚੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਦੋਂ ਕਿ ਉਸ ਦੀ ਮਾਂ ਦੀ ਜਣੇਪੇ ਤੋਂ ਪਹਿਲਾਂ ਕੋਰੋਨਾ ਜਾਂਚ ਰਿਪੋਰਟ ਨੈਗੇਟਿਵ ਆਈ ਸੀ।

ਮੈਡੀਕਲ ਸੁਪਰਡੈਂਟ ਡਾ. ਕੌਸ਼ਨ ਕੁਮਾਰ ਗੁਪਤਾ ਅਨੁਸਾਰ, ਬੱਚੀ ਦਾ ਜਨਮ ਹੋਣ ਤੋਂ ਪਹਿਲਾਂ 24 ਮਈ ਨੂੰ ਮਾਂ ਦਾ ਕੋਵਿਡ -19 ਲਈ ਟੈਸਟ ਕੀਤਾ ਗਿਆ ਸੀ ਜਿਸ ਦੀ ਰਿਪੋਰਟ ਨੈਗੇਟਿਵ ਸੀ। ਅਗਲੇ ਦਿਨ, ਉਸਨੇ ਇੱਕ ਲੜਕੀ ਨੂੰ ਜਨਮ ਦਿੱਤਾ ਜਦੋਂ ਬੱਚੀ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਉਸ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ ਹੈ।

error: Content is protected !!