ਜੂਨ 1984 ਸਬੰਧੀ ਸਿੱਧੂ ਮੂਸੇਵਾਲਾ ਨੇ ਲਿਆ ਅਹਿਮ ਫੈਸਲਾ

ਜੂਨ 1984 ਸਬੰਧੀ ਸਿੱਧੂ ਮੂਸੇਵਾਲਾ ਨੇ ਲਿਆ ਅਹਿਮ ਫੈਸਲਾ

ਚੰਡੀਗੜ੍ਹ(ਵੀਓਪੀ ਬਿਊਰੋ0 – ਜੂਨ 1984 ਦੇ ਘੱਲੂਘਾਰੇ ਸਬੰਧੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਅਹਿਮ ਫੈਸਲਾ ਲਿਆ। ਸਿੱਧੂ ਨੇ ਐਲਾਨ ਕੀਤਾ ਕਿ ਉਹ 1 ਤੋਂ 6 ਜੂਨ ਤੱਕ ਆਪਣੀ ਐਲਬਮ ‘ਮੂਸਟੇਪ’ ਦਾ ਇਕ ਵੀ ਗੀਤ ਰਿਲੀਜ਼ ਨਹੀਂ ਕਰਨਗੇ। ਸਿੱਧੂ ਮੂਸੇਵਾਲਾ ਨੇ ਇਹ ਐਲਾਨ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰ ਕੀਤੀ ਹੈ।

 

error: Content is protected !!