ਸ੍ਰੀ ਲੰਕਾ ਦੌਰੇ ਲਈ ਭਾਰਤੀ ਕ੍ਰਿਕਟ ਟੀਮ ਦਾ ਹੋਇਆ ਐਲਾਨ, ਦੇਖੋ ਕੌਣ ਬਣੇ ਕਪਤਾਨ



ਵੀਓਪੀ ਡੈਸਕ – ਜੁਲਾਈ ਦੇ ਮਹੀਨੇ ਸ਼੍ਰੀਲੰਕਾ ਦੇ ਦੌਰੇ ਤੇ ਜਾ ਰਹੀ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਹੋ ਗਿਆ ਹੈ। ਸ਼੍ਰੀਲੰਕਾ ਦੇ ਕੋਲੰਬੋ ਚ ਸਥਿਤ ਆਰ ਪ੍ਰੇਮਾਦਾਸ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੇ ਮੈਦਾਨ ਦੇ ਵਿੱਚ ਹੋ ਰਹੇ ਤਿੰਨ ਦਿਨਾਂ 3 ਅਤੇ 3 T-20 ਮੈਚਾਂ ਦੀ ਕਪਤਾਨੀ ਸ਼ਿਖਰ ਧਵਨ ਕਰਨਗੇ । ਬਾਕੀ ਟੀਮ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ ਜੋ ਕਿ ਹੇਠ ਲਿਖੇ ਪ੍ਰਕਾਰ ਹੈ ।
India’s squad: Shikhar Dhawan (Captain), Prithvi Shaw, Devdutt Padikkal, Ruturaj Gaikwad, Suryakumar Yadav, Manish Pandey, Hardik Pandya, Nitish Rana, Ishan Kishan (Wicket-keeper), Sanju Samson (Wicket-keeper), Yuzvendra Chahal, Rahul Chahar, K Gowtham, Krunal Pandya, Kuldeep Yadav, Varun Chakravarthy, Bhuvneshwar Kumar (Vice-captain), Deepak Chahar, Navdeep Saini, Chetan Sakariya
Net Bowlers: Ishan Porel, Sandeep Warrier, Arshdeep Singh, Sai Kishore, Simarjeet Singh