ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਭੁੱਲਰ ਅਤੇ ਉਸ ਦੇ ਸਾਥੀ ਗੈਂਗਸਟਰ ਜਸਪ੍ਰੀਤ ਦਾ 9 ਜੂਨ ਨੂੰ ਕੋਲਕਾਤਾ ਵਿੱਚ ਐਨਕਾਊਂਟਰ ਹੋਇਆ ਸੀ। ਪਰਿਵਾਰ ਨੇ ਅਜੇ ਭੁੱਲਰ ਦਾ ਅੰਤਮ ਸੰਸਕਾਰ ਨਹੀਂ ਕੀਤਾ ਹੈ ਕਿਉਂਕਿ ਉਸਦੇ ਪਿਤਾ ਨੇ ਦੂਸਰੀ ਪੋਸਟ ਮਾਰਟਮ ਕਰਵਾਉਣ ਦੀ ਮੰਗ ਕੀਤੀ ਸੀ ਅਤੇ ਦੋਸ਼ ਲਾਇਆ ਸੀ ਕਿ ਭੁੱਲਰ ਦਾ ਫੇਕ ਐਨਕਾਊਂਟਰ ਹੋਇਆ ਸੀ।