ਰਾਮ ਰਹੀਮ ਦੀ ਸਿਹਤ ਮੁੜ-ਮੁੜ ਵਿਗੜ ਰਹੀ, ਹੁਣ ਇਸ ਕਰਕੇ ਕਰਵਾਇਆ ਗਿਆ ਹਸਪਤਾਲ ਭਰਤੀ, ਪੜ੍ਹੋ ਕਾਰਨ
ਨਵੀਂ ਦਿੱਲੀ (ਵੀਓਪੀ ਬਿਊਰੋ) – ਜਬਰ ਜਨਾਹ ਤੇ ਇਕ ਪੱਤਰਕਾਰ ਦੀ ਹੱਤਿਆ ਮਾਮਲੇ ‘ਚ ਹਰਿਆਣਾ ਦੀ ਰੋਹਤਕ ਜੇਲ੍ਹ ਵਿਚ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਚਰਚਾ ‘ਚ ਹੈ। ਨਿਊਜ਼ ਏਜੰਸੀ ਏਐੱਨਆਈ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਐਂਡੋਸਕੋਪੀ ਲਈ ਦਿੱਲੀ ਦੇ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ ‘ਚ ਲਿਆਂਦਾ ਗਿਆ ਹੈ। ਇੱਥੇ ਉਸ ਨੂੰ ਨਿਗਰਾਨੀ ਹੇਠ ਰੱਖਿਆ ਜਾਵੇਗਾ ਤੇ ਕੁਝ ਜ਼ਰੂਰੀ ਟੈਸਟ ਵੀ ਕੀਤੇ ਜਾਣਗੇ।
Dera Sacha Sauda chief Gurmeet Ram Rahim Singh brought to Delhi's All India Institute Of Medical Sciences (AIIMS) for endoscopy, to be kept under observation subject to his condition: AIIMS
(File photo) pic.twitter.com/7obNEVqCBS
— ANI (@ANI) July 13, 2021