ਕਾਂਗਰਸ ਦੇ ਬਲਹਾਰੇ, ਜੇਲ੍ਹ ‘ਚ ਬੰਦ ਸੁਖਪਾਲ ਖਹਿਰਾ ਨੂੰ ਦਿੱਤੀ ਟਿਕਟ, ਪੜ੍ਹੋ

ਕਾਂਗਰਸ ਦੇ ਬਲਹਾਰੇ, ਜੇਲ੍ਹ ‘ਚ ਬੰਦ ਸੁਖਪਾਲ ਖਹਿਰਾ ਨੂੰ ਦਿੱਤੀ ਟਿਕਟ, ਪੜ੍ਹੋ

ਕਪੂਰਥਲਾ (ਵੀਓਪੀ ਬਿਊਰੋ) – ਕਾਂਗਰਸ ਨੇ ਭੁਲੱਥ ਸੀਟ ਤੋਂ ਸੁਖਪਾਲ ਖਹਿਰਾ ਨੂੰ ਟਿਕਟ ਦਿੱਤਾ ਹੈ। ਸੁਖਪਾਲ ਖਹਿਰਾ ਫਿਲਹਾਲ ਮਨੀਲਾਂਡਰਿੰਗ ਦੇ ਕੇਸ ‘ਚ ਜੇਲ੍ਹ ਚ ਬੰਦ ਹਨ। ਹੁਣ ਵੇਖਣਾ ਇਹ ਹੋਵੇਗਾ ਕਿ ਉਨ੍ਹਾਂ ਨੂੰ ਜ਼ਮਾਨਤ ਮਿਲਦੀ ਹੈ ਜਾਂ ਜੇਲ੍ਹ ਤੋਂ ਹੀ ਚੋਣ ਲੜਣੀ ਪੈਂਦੀ ਹੈ।

2017 ਦੀਆਂ ਚੋਣਾਂ ‘ਚ ਸੁਖਪਾਲ ਖਹਿਰਾ ਨੇ ਆਮ ਆਦਮੀ ਦੀ ਪਾਰਟੀ ਤੋਂ ਚੋਣ ਲੜੀ ਸੀ ਅਤੇ ਭੁਲੱਥ ਸੀਟ ਤੋਂ ਜਿੱਤੇ ਸਨ। ਕੁਝ ਦਿਨ ਪਹਿਲਾਂ ਹੀ ਕਾਂਗਰਸ ਨੇ ਉਨ੍ਹਾਂ ਨੂੰ ਆਪਣੀ ਪਾਰਟੀ ‘ਚ ਸ਼ਾਮਿਲ ਕਰਵਾ ਲਿਆ ਸੀ।

ਗਾਇਕ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਟਿਕਟ ਦਿੱਤੀ ਗਈ ਹੈ। ਇੱਥੋਂ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦਾ ਟਿਕਟ ਕੱਟ ਦਿੱਤਾ ਗਿਆ ਹੈ। ਮੂਸੇਵਾਲਾ ਨੂੰ ਕੁੱਝ ਦਿਨ ਪਹਿਲਾਂ ਹੀ ਸੀਐਮ ਚਰਨਜੀਤ ਚੰਨੀ ਅਤੇ ਪ੍ਰਧਾਨ ਨਵਜੋਤ ਸਿੱਧੂ ਨੇ ਕਾਂਗਰਸ ਵਿੱਚ ਸ਼ਾਮਿਲ ਕਰਵਾਇਆ ਸੀ।

Leave a Reply

Your email address will not be published. Required fields are marked *

error: Content is protected !!