ਪੰਜਾਬ ਸਰਕਾਰ ਦੇ ਨਵੇਂ ਆਦੇਸ਼, ਹੁਣ ਇੰਨੀ ਤਰੀਕ ਤੱਕ ਬੰਦ ਰਹਿਣਗੇ ਸਕੂਲ, ਕਾਲਜ, ਜਿੰਮ ਖੋਲ੍ਹਣ ਦੀ ਦਿੱਤੀ ਇਜਾਜ਼ਤ, ਪੜ੍ਹੋ

ਪੰਜਾਬ ਸਰਕਾਰ ਦੇ ਨਵੇਂ ਆਦੇਸ਼, ਹੁਣ ਇੰਨੀ ਤਰੀਕ ਤੱਕ ਬੰਦ ਰਹਿਣਗੇ ਸਕੂਲ, ਕਾਲਜ, ਜਿੰਮ ਖੋਲ੍ਹਣ ਦੀ ਦਿੱਤੀ ਇਜਾਜ਼ਤ, ਪੜ੍ਹੋ

ਚੰਡੀਗੜ੍ਹ (ਵੀਓਪੀ ਬਿਊਰੋ) – ਪੰਜਾਬ ਸਰਕਾਰ ਦੁਆਰਾ ਕੋਰੋਨਾ ਨੂੰ ਦੇਖਦੇ ਹੋਏ ਇਕ ਵਾਰ ਫਿਰ ਕੋਵਿਡ ਪਾਬੰਦੀਆਂ ਵਧਾ ਦਿੱਤੀਆਂ ਗਈਆਂ ਹਨ। ਪੰਜਾਬ ਵਿਚ ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ 25 ਜਨਵਰੀ ਤੱਕ ਜਾਰੀ ਰਹੇਗਾ। ਸਕੂਲ, ਕਾਲਜ ਸਾਰੇ ਬੰਦ ਰਹਿਣਗੇ। ਸਰਕਾਰ ਦੁਆਰਾ ਅੱਜ ਫਿਰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜੋ 25 ਜਨਵਰੀ ਤੱਕ ਜਾਰੀ ਰਹਿਣਗੇ। ਸਮਾਗਮਾਂ ਵਿਚ ਇਨਡੋਰ 50 ਲੋਕ ਤੇ ਆਊਟਡੋਰ 100 ਲੋਕਾਂ ਦਾ ਇਕੱਠ ਹੋ ਸਕਦਾ ਹੈ। ਸਰਕਾਰ ਦੁਆਰਾ ਜਿੰਮ ਸੰਚਾਲਕਾਂ ਨੂੰ ਰਾਹਤ ਦਿੱਤੀ ਗਈ ਹੈ। ਜਿੰਮ ਖੁੱਲ੍ਹੇ ਰਹਿਣਗੇ ਪਰ ਉੱਥੇ ਦੋਵੇਂ ਡੋਜ਼ ਲੱਗੇ ਵਾਲੇ ਵਿਅਕਤੀ ਜਾ ਸਕਦੇ ਹਨ।

Leave a Reply

Your email address will not be published. Required fields are marked *

error: Content is protected !!