25 ਜੁਲਾਈ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦਿੱਲੀ ਦੌਰੇ ‘ਤੇ ਜਾਣਗੇ। ਜ਼ਿਕਰਯੋਗ ਹੈ ਕਿ ਕੇਜਰੀਵਾਲ ਇਸ ਮੌਕੇ ਸੋਲਨ ਆਉਣਗੇ। ਮਿਲੀ ਜਾਣਕਾਰੀ ਮੁਤਾਬਕ ਸੀਐਮ ਭਗਵੰਤ ਮਾਨ ਵੀ ਅਰਵਿੰਦ ਕੇਜਰੀਵਾਲ ਨਾਲ ਸੋਲਨ ਜਾਣਗੇ।