ਪੰਜਾਬ ਸਰਕਾਰ ਨੇ 11 ਆਈਏਐੱਸ ਤੇ 24 ਪੀਸੀਐੱਸ ਅਧਿਕਾਰੀ ਦੇ ਕੀਤੇ ਤਬਾਦਲੇ…

ਪੰਜਾਬ ਸਰਕਾਰ ਨੇ 11 ਆਈਏਐੱਸ ਤੇ 24 ਪੀਸੀਐੱਸ ਅਧਿਕਾਰੀ ਦੇ ਕੀਤੇ ਤਬਾਦਲੇ…

 

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਵੱਡੇ ਪੱਧਰ ਉੱਤੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਹਨ। ਇਸ ਦੌਰਾਨ 11 ਆਈਏਐੱਸ (IAS) ਅਤੇ 24 ਪੀਸੀਐੱਸ (PCS) ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਸਾਰੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

error: Content is protected !!