ਰਾਜਾ ਵੜਿੰਗ ਨੇ ਐਲਾਨੀ ਪੰਜਾਬ ਕਾਂਗਰਸ ਕਮੇਟੀ ਦੇ ਲਈ 172 ਮੈਂਬਰਾਂ ਦੀ ਸੂਚੀ, ਨਵਜੋਤ ਸਿੱਧੂ ਦੇ ਲਈ ਲਿਆ ਇਹ ਫੈਸਲਾ…

ਰਾਜਾ ਵੜਿੰਗ ਨੇ ਐਲਾਨੀ ਪੰਜਾਬ ਕਾਂਗਰਸ ਕਮੇਟੀ ਦੇ ਲਈ 172 ਮੈਂਬਰਾਂ ਦੀ ਸੂਚੀ, ਨਵਜੋਤ ਸਿੱਧੂ ਦੇ ਲਈ ਲਿਆ ਇਹ ਫੈਸਲਾ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਕਾਂਗਰਸ ਦੀ ਮਜ਼ਬੂਤੀ ਦੇ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 172 ਮੈਂਬਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਕਮੇਟੀ ਦੇ ਲਈ 172 ਮੈਂਬਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਦੌਰਾਨ ਉਹਨਾਂ ਨੇ ਸੂਚੀ ਦੇ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦਾ ਨਾਮ ਵੀ ਸ਼ਾਮਲ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਨੁਸਾਰ ਇਸ ਸੂਚੀ ਨੂੰ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਪ੍ਰਵਾਨਗੀ ਦੇ ਦਿੱਤੀ ਹੈ।

error: Content is protected !!