ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ, ਮਿਲਣਗੇ 51 ਹਜ਼ਾਰ ਰੁਪਏ, ਜਾਣੋ ਕੌਣ-ਕੌਣ ਕਰ ਸਕਦਾ ਹੈ ਅਪਲਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ, ਮਿਲਣਗੇ 51 ਹਜ਼ਾਰ ਰੁਪਏ, ਜਾਣੋ ਕੌਣ-ਕੌਣ ਕਰ ਸਕਦਾ ਹੈ ਅਪਲਾਈ


ਚੰਡੀਗੜ੍ਹ, (ਵੀਓਪੀ) ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਟਵੀਟ ਕਰ ਕੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦੀਆਂ ਵਧਾਈਆਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪਿਛਲ਼ੇ ਕਈ ਸਾਲਾਂ ਤੋਂ ਰੁਕਿਆ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕੀਤਾ ਹੈ। ਇਸ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ। 46 ਨੌਜਵਾਨਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਲਈ ਨੌਜਵਾਨ 30 ਨਵੰਬਰ ਤਕ ਅਪਲਾਈ ਕਰ ਸਕਦੇ ਹਨ।

error: Content is protected !!