Skip to content
Friday, December 20, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
October
18
ਔਰੰਗਜ਼ੇਬ ਰੋਡ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੇ ਮਾਮਲੇ ‘ਚ 4 ਹੋਰ ਨੂੰ ਮਿਲੀ ਜ਼ਮਾਨਤ
Latest News
National
Punjab
ਔਰੰਗਜ਼ੇਬ ਰੋਡ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੇ ਮਾਮਲੇ ‘ਚ 4 ਹੋਰ ਨੂੰ ਮਿਲੀ ਜ਼ਮਾਨਤ
October 18, 2022
editor
ਔਰੰਗਜ਼ੇਬ ਰੋਡ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੇ ਮਾਮਲੇ ‘ਚ 4 ਹੋਰ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ 18 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਔਰੰਗਜ਼ੇਬ ਰੋਡ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੇ ਮਾਮਲੇ ‘ਚ ਦੋਸ਼ੀਆਂ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ। ਬੀਬੀ ਅਨੁਰਾਧਾ ਭਾਰਗਵ ਅਤੇ ਉਸਦੇ ਸਾਥੀਆਂ ਨੇ ਜਨਵਰੀ 2021 ਵਿੱਚ ਔਰੰਗਜ਼ੇਬ ਰੋਡ ਦਾ ਨਾਮ ਗੁਰੂ ਤੇਗ ਬਹਾਦਰ ਜੀ ਦੇ ਨਾਮ ਉੱਤੇ ਰੱਖਿਆ ਸੀ । ਇਸ ਤੋਂ ਬਾਅਦ ਦਿੱਲੀ ਪੁਲਿਸ ਵਲੋਂ 11 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਐਡਵੋਕੇਟ ਹਰਪ੍ਰੀਤ ਸਿੰਘ ਹੋਰਾ ਦੀ ਪੈਰਵਾਈ ਕਾਰਨ ਅਨੁਰਾਧਾ ਭਾਰਗਵ ਅਤੇ ਉਸ ਦੇ ਤਿੰਨ ਸਾਥੀਆਂ ਦੀ ਜ਼ਮਾਨਤ ਮਨਜ਼ੂਰ ਹੋ ਗਈ ਸੀ ਅਤੇ ਹੁਣ 4 ਹੋਰ ਸਾਥੀਆਂ ਦੀ ਜ਼ਮਾਨਤ ਵੀ ਮਨਜ਼ੂਰ ਹੋ ਗਈ ਹੈ। ਅਦਾਲਤ ਵਲੋਂ ਮਾਮਲੇ ਵਿਚ ਨਾਮਜਦ ਇੱਕ ਹੋਰ ਦੋਸ਼ੀ ਦੇ ਵਾਰੰਟ ਵੀ ਰੱਦ ਕਰ ਦਿੱਤੇ ਹਨ ਅਤੇ ਹੁਣ ਮੁਕੱਦਮੇ ਦੀ ਸੁਣਵਾਈ ਮਾਰਚ 2023 ਲਈ ਪਾ ਦਿੱਤੀ ਗਈ ਹੈ।
Post navigation
ਸ਼ਰਾਬ ਦੇ ਕਾਰੋਬਾਰੀ ਤੋਂ ਨਾਮ ਹਟਾਉਣ ਦੇ ਬਦਲੇ ਰਿਸ਼ਵਤ ਮੰਗ ਰਹੇ ਸਨ,ਗੁਜਰਾਤ ਪੁਲਿਸ ਦੇ ਦੋਵੇਂ ਕਾਂਸਟੇਬਲ ਭੇਜੇ ਗਏ ਜੇਲ੍ਹ :
ਦਿੱਲੀ ਦੰਗਾ ਕੇਸ ਵਿਚ ਨਾਮਜਦ ਉਮਰ ਖਾਲਿਦ ਦੀ ਜ਼ਮਾਨਤ ਅਪੀਲ ਹਾਈ ਕੋਰਟ ਨੇ ਕੀਤੀ ਰੱਦ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us