CM ਭਗਵੰਤ ਮਾਨ , G-20 ਸਬੰਧੀ ਅਧਿਕਾਰੀਆਂ ਨਾਲ ਕਰਨਗੇ ਬੈਠਕ ,ਸਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਹੋਣਗੇ ਨਤਮਸਤਕ ….

CM ਭਗਵੰਤ ਮਾਨ , G-20 ਸਬੰਧੀ ਅਧਿਕਾਰੀਆਂ ਨਾਲ ਕਰਨਗੇ ਬੈਠਕ ,ਸਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਹੋਣਗੇ ਨਤਮਸਤਕ ..

ਵੀਪੀਓ ਬਿਊਰੋ: CM ਭਗਵੰਤ ਮਾਨ , G-20 ਸਬੰਧੀ ਅਧਿਕਾਰੀਆਂ ਨਾਲ ਕਰਨਗੇ ਬੈਠਕ ,ਸਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਹੋਣਗੇ ਨਤਮਸਤਕ ਮਾਰਚ ਮਹੀਨੇ ਅੰਮ੍ਰਿਤਸਰ ‘ਚ ਜੀ-20 ਕਾਨਫਰੰਸ  ਹੋਣ ਜਾ ਰਹੀ ਹੈ ਜਿਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਅਧਿਕਾਰੀਆਂ ਨਾਲ ਬੈਠਕ ਕਰਨਗੇ।ਜੀ 20 ਸੰਮੇਲਨ ‘ਚ ਵੱਖ-ਵੱਖ ਦੇਸ਼ਾਂ ਦੇ ਰਾਸ਼ਟਰਪਤੀ ਹਿੱਸਾ ਲੈਣਗੇ।ਇਸ ਦੀਆਂ ਤਿਆਰੀਆ ਕਰਨ ਲਈ ਇਹ ਮੀਟਿੰਗ ਰੱਖੀ ਗਈ ਹੈ।

ਇਹ ਸੰਮੇਲਨ ਅੰਮ੍ਰਿਤਸਰ ‘ਚ  ਹੋਵੇਗਾ,ਇਸ ਮੀਟਿੰਗ ‘ਚ ਜਗ੍ਹਾ ਦੀ ਚੋਣ ਕੀਤੀ ਜਾਵੇਗੀ ਕਿ ਅੰਮ੍ਰਿਤਸਰ ‘ਚ  ਕਿਸ ਸਥਾਨ ਤੇ ਹੋਵੇਗੀ,  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਹਨ ਤੇ ਸਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ।

ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੀ ਗੁਰੂ ਨਗਰੀ ਪਹੁੰਚੇ।ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੀ ਦਰਸ਼ਨ ਕਰਨ ਜਾਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕਰਨ ਦੀ ਉਮੀਦ ਹੈ।  ਮਿੰਨੀ ਸਕੱਤਰੇਤ ਸਥਿਤ ਮੀਟਿੰਗ ਹਾਲ ‘ਚ ਇਹ ਬੈਠਕ ਹੋਵੇਗੀ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹਨ। ਬੈਠਕ ਲਈ ਭਗਵੰਤ ਮਾਨ ਮਿਨੀ ਸਕੱਤਰੇਤ ‘ਚ ਪਹੁੰਚ ਚੁੱਕੇ। ਥੋੜ੍ਹੀ ਦੇਰ ‘ਚ ਇਹ ਬੈਠਕ ਸ਼ੁਰੂ ਹੋਣ ਵਾਲੀ ਹੈ।ਹੋਣ ਵਾਲੀ ਹੈ।

error: Content is protected !!