ਸੋਨੀਆ ਗਾਂਧੀ ਹਸਪਤਾਲ ‘ਚ ਦਾਖਲ, ਇਸ ਬਿਮਾਰੀ ਕਾਰਨ ਐਮਰਜੈਂਸੀ ‘ਚ ਪ੍ਰਿਅੰਕਾ ਗਾਂਧੀ ਲੈ ਕੇ ਆਈ ਹਸਪਤਾਲ 

ਸੋਨੀਆ ਗਾਂਧੀ ਹਸਪਤਾਲ ‘ਚ ਦਾਖਲ, ਇਸ ਬਿਮਾਰੀ ਕਾਰਨ ਐਮਰਜੈਂਸੀ ‘ਚ ਪ੍ਰਿਅੰਕਾ ਗਾਂਧੀ ਲੈ ਕੇ ਆਈ ਹਸਪਤਾਲ

ਨਵੀਂ ਦਿੱਲੀ (ਵੀਓਪੀ ਬਿਊਰੋ) ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਵਿੱਚ ਅਚਾਨਕ ਤਕਲੀਫ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਅੱਜ ਦੇ ਦਿਨ ਉਸ ਨੂੰ ਗੰਗਾਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਸੋਨੀਆ ਗਾਂਧੀ ਨੂੰ ਰੈਗੂਲਰ ਚੈਕਅੱਪ ਲਈ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਦੀ ਬੇਟੀ ਪ੍ਰਿਅੰਕਾ ਗਾਂਧੀ ਵਾਡਰਾ ਵੀ ਉਨ੍ਹਾਂ ਦੇ ਨਾਲ ਸੀ। ਉਨ੍ਹਾਂ ਮੁਤਾਬਕ ਸੋਨੀਆ ਗਾਂਧੀ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ।

error: Content is protected !!