ਪੰਜਾਬ ਦੇ ਪਾਣੀ ਨੂੰ ਲੈ ਕੇ ਇਸ ਭਾਜਪਾ ਆਗੂ ਨੇ ਕਹਿ’ਤੀ ਇਹ ਗੱਲ, ਕੇਂਦਰ ਤੇ ਹਰਿਆਣਾ ਸਰਕਾਰ ਵੀ ਰਹਿ ਗਈ ਹੈਰਾਨ

ਪੰਜਾਬ ਦੇ ਪਾਣੀ ਨੂੰ ਲੈ ਕੇ ਇਸ ਭਾਜਪਾ ਆਗੂ ਨੇ ਕਹਿ’ਤੀ ਇਹ ਗੱਲ, ਕੇਂਦਰ ਤੇ ਹਰਿਆਣਾ ਸਰਕਾਰ ਵੀ ਰਹਿ ਗਈ ਹੈਰਾਨ

ਚੰਡੀਗੜ੍ਹ (ਵੀਓਪੀ ਬਿਊਰੋ) ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੂੰ ਕਿਹਾ ਹੈ ਕਿ ਪੰਜਾਬ ਦਾ ਪਾਣੀ ਸਿਰਫ਼ ਪੰਜਾਬ ਦਾ ਹੀ ਹੈ। ਇਹ ਜਵਾਬ ਸੁਣ ਕੇ ਕੇਂਦਰ ਤੇ ਹਰਿਆਣਾ ਸਰਕਾਰ ਵੀ ਹੈਰਾਨ ਹਨ।

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਕਿਹਾ ਕਿ ਸੂਬੇ ਦੇ ਦਰਿਆਈ ਪਾਣੀਆਂ ’ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ।

ਇੱਕ ਬਿਆਨ ਵਿੱਚ ਸ਼ਰਮਾ ਨੇ ਕਿਹਾ ਕਿ 1966-67 ਦੀ ਪਾਣੀ ਦੀ ਲੋੜ ਨੂੰ 2022 ਵਿੱਚ ਲਏ ਜਾਣ ਵਾਲੇ ਫੈਸਲਿਆਂ ਦੇ ਆਧਾਰ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ।ਉਨ੍ਹਾਂ ਕਿਹਾ ਕਿ ਪੰਜਾਬ ਦੇ 146 ਬਲਾਕਾਂ ਵਿੱਚੋਂ 117 ਬਲਾਕਾਂ ਵਿੱਚ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤੱਕ ਡਿੱਗ ਗਿਆ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਫ਼ਸਲੀ ਚੱਕਰ ਨੂੰ ਹੀ ਪਾਣੀ ਦੀ ਲੋੜ ਦੇ ਆਧਾਰ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ

error: Content is protected !!