ਮਨਪ੍ਰੀਤ ਬਾਦਲ ਨੇ ਵੀ ਫੜਿਆ ਭਾਜਪਾ ਦਾ ਪੱਲਾ, ਅੱਜ ਪਾਉਣਗੇ ਗਲ ‘ਚ ਭਗਵਾ

ਮਨਪ੍ਰੀਤ ਬਾਦਲ ਨੇ ਵੀ ਫੜਿਆ ਭਾਜਪਾ ਦਾ ਪੱਲਾ, ਅੱਜ ਪਾਉਣਗੇ ਗਲ ‘ਚ ਭਗਵਾ

 

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਦੁਪਹਿਰ ਕਰੀਬ ਡੇਢ ਵਜੇ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੈਂਬਰਸ਼ਿਪ ਦਿੱਤੀ ਜਾਵੇਗੀ। ਮਨਪ੍ਰੀਤ ਬਾਦਲ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਭਾਜਪਾ ਸਿੱਖ ਚਿਹਰੇ ਨਾਲ ਪੰਜਾਬ ਵਿੱਚ ਆਪਣੀ ਪਕੜ ਮਜ਼ਬੂਤ ​​ਕਰੇਗੀ।

error: Content is protected !!