Breaking News; ਮੁੱਖ ਮੰਤਰੀ ਮਾਨ ਨੇ ਕਿਹਾ ਅੱਜ ਦੇ ਦਿਨ ਨੂੰ ਇਤਿਹਾਸਕ, ਟਵੀਟ ਕਰ ਕੇ ਕਰ’ਤਾ ਇਹ ਵੱਡਾ ਐਲਾਨ

Breaking News; ਮੁੱਖ ਮੰਤਰੀ ਮਾਨ ਨੇ ਕਿਹਾ ਅੱਜ ਦੇ ਦਿਨ ਨੂੰ ਇਤਿਹਾਸਕ, ਟਵੀਟ ਕਰ ਕੇ ਕਰ’ਤਾ ਇਹ ਵੱਡਾ ਐਲਾਨ

 

ਚੰਡੀਗੜ੍ਹ (ਵੀਓਪੀ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰ ਕੇ ਇਕ ਹੋਰ ਵਾਅਦਾ ਪੂਰਾ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਅੱਜ ਦਾ ਦਿਨ ਇਤਿਹਾਸਕ ਹੋਣ ਵਾਲਾ ਹੈ। ਇਸ ਦੇ ਨਾਲ ਹੀ ਕਈ ਲੋਕਾਂ ਨੇ ਇਸ ਟਵੀਟ ‘ਤੇ ਰੀ-ਟਵੀਟ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮਜ਼ਾਕ ਵੀ ਉਡਾਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ – ਅੱਜ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ …ਅੱਜ ਪੰਜਾਬ ਦੇ 117 ਚੋਂ ਪਹਿਲੇ school of eminence ਬਣਾਉਣ ਦਾ ਉਦਘਾਟਨ ਹੋ ਰਿਹਾ ਹੈ …ਸਮੂਹ ਪੰਜਾਬੀਆਂ ਨੂੰ ਮੁਬਾਰਕਾਂ…।

error: Content is protected !!