ਇੰਨੋਸੈਂਟ ਹਾਰਟਸ ਨੇ ਸੜਕ ਸੁਰੱਖਿਆ ਹਫ਼ਤਾ ਮਨਾਇਆ

ਸੀਬੀਐੱਸਈ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਕਪੂਰਥਲਾ ਰੋਡ ਅਤੇ ਨੂਰਪੁਰ)ਵਿੱਚ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਜਗਾਉਣ ਲਈ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ।


