Skip to content
Saturday, November 16, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
February
3
1984 ਸਿੱਖ ਕਤਲੇਆਮ ਦੇ ਦੋਸ਼ੀ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਹੋਈ ਖਾਰਿਜ਼
Latest News
National
Punjab
1984 ਸਿੱਖ ਕਤਲੇਆਮ ਦੇ ਦੋਸ਼ੀ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਹੋਈ ਖਾਰਿਜ਼
February 3, 2023
editor
1984 ਸਿੱਖ ਕਤਲੇਆਮ ਦੇ ਦੋਸ਼ੀ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਹੋਈ ਖਾਰਿਜ਼
ਨਵੀਂ ਦਿੱਲੀ, 3 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ ਕੇਸ ਵਿਚ ਦੋਸ਼ੀ ਠਹਿਰਾਏ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ । ਸੁਪਰੀਮ ਕੋਰਟ ਵਿਚ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਸੀ ਜਿਸ ਲਈ ਐਡਵੋਕੇਟ ਗੁਰਬਖਸ਼ ਸਿੰਘ ਅਤੇ ਸੀਨੀਅਰ ਐਡਵੋਕੇਟ ਦੁਸ਼ਯੰਤ ਦਵੇ ਪੇਸ਼ ਹੋ ਕੇ ਕੇਸ ਦੀ ਪੈਰਵੀ ਕੀਤੀ। ਉਹਨਾਂ ਨੇ ਅਦਾਲਤ ਨੂੰ ਦੱਸਿਆ ਕਿ ਬਲਵਾਨ ਖੋਖਰ ਸੱਜਣ ਕੁਮਾਰ ਦਾ ਨੇੜਲਾ ਸਾਥੀ ਅਤੇ ਕੌਂਸਲਰ ਰਿਹਾ ਹੈ। ਇਹਨਾਂ ਦੇ ਇਲਾਕੇ ਵਿਚ ਸਭ ਤੋਂ ਜ਼ਿਆਦਾ 825 ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ।
ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸੁਪਰੀਮ ਕੋਰਟ ਨੇ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।
Post navigation
ਪਰਨੀਤ ਕੌਰ ਨੂੰ ਕਾਂਗਰਸ ਪਾਰਟੀ ‘ਚੋਂ ਕੀਤਾ ਮੁਅੱਤਲ, ਕਿਹਾ- ਕੋਈ ਇਕ ਕਾਰਨ ਦੱਸ ਦਿਓ ਕਿ ਪਾਰਟੀ ‘ਚੋਂ ਨਾ ਕੱਢੀਏ
ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us