ਆਪਣੇ ਹੀ ਵਿਧਾਇਕ ਦੀ ਗ੍ਰਿਫਤਾਰੀ ‘ਤੇ ਬੋਲੇ ਸੀ.ਐੱਮ ਮਾਨ, ‘ਭ੍ਰਿਸ਼ਟਾਚਾਰੀਆਂ ‘ਤੇ ਕੋਈ ਰਹਿਮ ਨਹੀਂ’
ਚੰਡੀਗੜ੍ਹ- ਆਪਣੇ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਅਤੇ ਸਮੂਚੇ ਪੰਜਾਬੀਆਂ ਨੂੰ ਸੁਨੇਹਾ ਦਿੱਤਾ ਹੈ ।ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਨੇ ਜਾਂਚ ਤੋਂ ਬਾਅਦ ਬੀਤੀ ਦੇਰ ਰਾਤ ਗਿ੍ਫ਼ਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਦੇ ਪੀਏ ਨੂੰ ਪੰਜਾਬ ਵਿਜੀਲੈਂਸ ਨੇ ਕੁਝ ਦਿਨ ਪਹਿਲਾਂ ਬਠਿੰਡਾ ਵਿਚ ਚਾਰ ਲੱਖ ਸਮੇਤ ਗਿ੍ਫ਼ਤਾਰ ਕਰ ਲਿਆ ਸੀ।



ਉਧਰ, ਇਸ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਨੇ ਟਵੀਟ ਕਰਕੇ ਆਖਿਆ ਹੈ ਕਿ ਰਿਸ਼ਵਤਖ਼ੋਰੀ ਭਾਵੇਂ ਕਿਸੇ ਨੇ ਵੀ ਤੇ ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ,ਕਾਨੁੂੰਨ ਸਭ ਲਈ ਬਰਾਬਰ ਹੈ। ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਨੇ ਜਾਂਚ ਤੋਂ ਬਾਅਦ ਬੀਤੀ ਦੇਰ ਰਾਤ ਗਿ੍ਫ਼ਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਦੇ ਪੀਏ ਨੂੰ ਪੰਜਾਬ ਵਿਜੀਲੈਂਸ ਨੇ ਕੁਝ ਦਿਨ ਪਹਿਲਾਂ ਬਠਿੰਡਾ ਵਿਚ ਚਾਰ ਲੱਖ ਸਮੇਤ ਗਿ੍ਫ਼ਤਾਰ ਕਰ ਲਿਆ ਸੀ।
ਉਧਰ, ਇਸ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਨੇ ਟਵੀਟ ਕਰਕੇ ਆਖਿਆ ਹੈ ਕਿ ਰਿਸ਼ਵਤਖ਼ੋਰੀ ਭਾਵੇਂ ਕਿਸੇ ਨੇ ਵੀ ਤੇ ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ,ਕਾਨੁੂੰਨ ਸਭ ਲਈ ਬਰਾਬਰ ਹੈ।