ਪੰਜਾਬ ਦੇ ਇਸ ਹਵਾਈ ਅੱਡੇ ਦਾ ਨਾਂ ਬਦਲਣ ਦਾ ਵਿਧਾਨ ਸਭਾ ਵਿਚ ਮਤਾ ਪਾਸ, ਇਸ ਸ਼ਹੀਦ ਦੇ ਨਾਂ ਉਤੇ ਰੱਖਣ ਦੀ ਮੰਗ

ਪੰਜਾਬ ਦੇ ਇਸ ਹਵਾਈ ਅੱਡੇ ਦਾ ਨਾਂ ਬਦਲਣ ਦਾ ਵਿਧਾਨ ਸਭਾ ਵਿਚ ਮਤਾ ਪਾਸ, ਇਸ ਸ਼ਹੀਦ ਦੇ ਨਾਂ ਉਤੇ ਰੱਖਣ ਦੀ ਮੰਗ


ਵੀਓਪੀ ਬਿਊਰੋ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਇਕ ਹੋਰ ਹਵਾਈ ਅੱਡੇ ਦਾ ਨਾਂ ਬਦਲਣ ਦਾ ਇਕ ਮਤਾ ਪਾਸ ਕੀਤਾ ਗਿਆ ਹੈ। ਇਹ ਮਤਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੈ ਕੇ ਆਏ ਸਨ।


ਇਸ ਮਤੇ ਮੁਤਾਬਕ ਹਲਵਾਰਾ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਰੱਖਣ ਦੀ ਬੇਨਤੀ ਕੇਂਦਰੀ ਹਵਾਈ ਮੰਤਰੀ ਨੂੰ ਕੀਤੀ ਗਈ ਹੈ।

error: Content is protected !!