ਸੁਖਬੀਰ ਬਾਦਲ ਤੇ ਮਨਪ੍ਰੀਤ ਬਾਦਲ ਦੀਆਂ ਭਾਵੁਕ ਤਸਵੀਰਾਂ

ਸੁਖਬੀਰ ਬਾਦਲ ਤੇ ਮਨਪ੍ਰੀਤ ਬਾਦਲ ਦੀਆਂ ਭਾਵੁਕ ਤਸਵੀਰਾਂ


ਵੀਓਪੀ ਬਿਊਰੋ, ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਦੇ ਚੰਡੀਗੜ੍ਹ ਵਿਚਲੇ ਸੈਕਟਰ 28 ਸਥਿਤ ਦਫਤਰ ਵਿਚ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਸੀ। ਹੁਣ ਮ੍ਰਿਤਕ ਦੇਹ ਨੂੰ ਪਿੰਡ ਬਾਦਲ ਲਈ ਰਵਾਨਾ ਕਰ ਦਿੱਤਾ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਸੁਖਬੀਰ ਬਾਦਲ ਅਤੇ ਮਨਪ੍ਰੀਤ ਬਾਦਲ ਦੀਆਂ ਭਾਵੁਕ ਤਸਵੀਰਾਂ ਸਾਹਮਣੇ ਆਈਆਂ ਹਨ।

error: Content is protected !!