Skip to content
Tuesday, December 24, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
May
18
ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਨੂੰ ਹਾਈ ਕੋਰਟ ਵੱਲੋਂ ਰਾਹਤ, ਮਿਲੀ ਜ਼ਮਾਨਤ, ਅੱਜ ਸ਼ਾਮ ਤਕ ਆਉਣਗੇ ਜੇਲ੍ਹ ‘ਚੋਂ ਬਾਹਰ
Latest News
Politics
Punjab
ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਨੂੰ ਹਾਈ ਕੋਰਟ ਵੱਲੋਂ ਰਾਹਤ, ਮਿਲੀ ਜ਼ਮਾਨਤ, ਅੱਜ ਸ਼ਾਮ ਤਕ ਆਉਣਗੇ ਜੇਲ੍ਹ ‘ਚੋਂ ਬਾਹਰ
May 18, 2023
Voice of Punjab
ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਨੂੰ ਹਾਈ ਕੋਰਟ ਵੱਲੋਂ ਰਾਹਤ, ਮਿਲੀ ਜ਼ਮਾਨਤ, ਅੱਜ ਸ਼ਾਮ ਤਕ ਆਉਣਗੇ ਜੇਲ੍ਹ ‘ਚੋਂ ਬਾਹਰ
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਦੇਰ ਸ਼ਾਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਧਰਮਸੋਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਰਵਰੀ ਤੋਂ ਜੇਲ੍ਹ ਵਿੱਚ ਸੀ। ਮੋਹਾਲੀ ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਧਰਮਸੋਤ ਵੱਲੋਂ ਹਾਈਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਧਰਮਸੋਤ ਭਲਕੇ ਜੇਲ੍ਹ ਤੋਂ ਰਿਹਾਅ ਹੋ ਜਾਵੇਗਾ।
ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹਾਈ ਕੋਰਟ ਦੇ ਜਸਟਿਸ ਨੇ ਫੈਸਲਾ ਰਾਖਵਾਂ ਰੱਖ ਲਿਆ। ਪਰ ਦੇਰ ਸ਼ਾਮ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਕਰਕੇ 6 ਫਰਵਰੀ ਨੂੰ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਸ ਤੋਂ ਪਹਿਲਾਂ 5 ਮਾਰਚ ਨੂੰ ਮੋਹਾਲੀ ਦੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਵਿਜੀਲੈਂਸ ਦੀ ਜਾਂਚ ਅਨੁਸਾਰ 2016 ਤੋਂ 2022 ਤੱਕ ਧਰਮਸੋਤ ਅਤੇ ਉਸ ਦੇ ਪਰਿਵਾਰ ਦੀ ਆਮਦਨ 3.27 ਕਰੋੜ ਰੁਪਏ ਸੀ। ਪਰ 6.39 ਕਰੋੜ ਰੁਪਏ ਤੋਂ ਵੱਧ 8.76 ਕਰੋੜ ਰੁਪਏ ਖਰਚ ਕੀਤੇ ਗਏ।
Post navigation
ਬੈਂਡ-ਬਾਜੇ ਨਾਲ ਆਈ ਬਾਰਾਤ ਲਾੜੀ ਨੇ ਬੇਰੰਗ ਵਾਪਿਸ ਮੋੜੀ, ਇਸ ਗੱਲ ਨੂੰ ਲੈ ਕੇ ਲੜਕੀ ਨੇ ਮੌਕੇ ‘ਤੇ ਆ ਕੇ ਕੀਤਾ ਇਨਕਾਰ
ਜੇਲ੍ਹ ‘ਚ ਮੁਲਾਕਾਤ ਲਈ ਗਈ ਤਾਰੋ ਕੋਲੋਂ ਮਿਲਿਆ ਨਸ਼ਾ, ਪੁਲਿਸ ਨੇ ਕਾਬੂ ਕਰ ਅੰਦਰ ਹੀ ਡੱਕ’ਤੀ…
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us