Skip to content
Saturday, May 16, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
June
6
ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਫੋਟੋ ਲਾ ਕੇ ਵੇਚਿਆ ਜਾ ਰਿਹਾ ਗੁਟਕਾ, ਕਾਰਵਾਈ ਦੀ ਮੰਗ
Latest News
National
Punjab
ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਫੋਟੋ ਲਾ ਕੇ ਵੇਚਿਆ ਜਾ ਰਿਹਾ ਗੁਟਕਾ, ਕਾਰਵਾਈ ਦੀ ਮੰਗ
June 6, 2023
Voice of Punjab
ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਫੋਟੋ ਲਾ ਕੇ ਵੇਚਿਆ ਜਾ ਰਿਹਾ ਗੁਟਕਾ, ਕਾਰਵਾਈ ਦੀ ਮੰਗ
ਚੰਡੀਗੜ੍ਹ (ਵੀਓਪੀ ਬਿਊਰੋ) ਇੱਕ ਗੁਟਕਾ ਕੰਪਨੀ ਨੇ ਵਿਕਰੀ ਵਧਾਉਣ ਲਈ ਆਪਣੇ ਸੁਪਾਰੀ ਦੇ ਪੈਕੇਟ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫੋਟੋ ਲਗਾ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਇਹ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਕਾਫੀ ਗੁੱਸਾ ਹੈ। ਪ੍ਰਸ਼ੰਸਕਾਂ ਨੇ ਮੰਗ ਕਰਨੀ ਸ਼ੁਰੂ ਕਰ ਦਿੱਤੀ ਹੈ ਕਿ ਸੁਪਾਰੀ ਦੇ ਪਾਊਚ ‘ਤੇ ਸਿੱਧੂ ਮੂਸੇਵਾਲਾ ਦੀ ਫੋਟੋ ਲਾਉਣ ਵਾਲੀ ਕੰਪਨੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਦਾ ਕਹਿਣਾ ਹੈ ਕਿ ਕੰਪਨੀ ਨੇ ਆਪਣੇ ਉਤਪਾਦ ਦੀ ਵਿਕਰੀ ਵਧਾਉਣ ਅਤੇ ਬ੍ਰਾਂਡ ਨੂੰ ਮਸ਼ਹੂਰ ਬਣਾਉਣ ਲਈ ਅਜਿਹਾ ਘਟੀਆ ਕੰਮ ਕੀਤਾ ਹੈ।
ਤੰਬਾਕੂ-ਗੁਟਕਾ ਕੰਪਨੀ ਨੇ ਮੂਸੇਵਾਲਾ ਦੀ ਫੋਟੋ ਲਗਾ ਕੇ ਸੁਪਾਰੀ ਦੇ ਪਾਊਚ ਬਜ਼ਾਰ ਵਿੱਚ ਪਾਏ ਹਨ, ਜਿਸ ‘ਤੇ ਮੂਸੇਵਾਲਾ ਦਾ ਨਾਂ ਵੀ ਫੋਟੋ ਦੇ ਹੇਠਾਂ ਵੱਡੇ ਅੱਖਰਾਂ ਵਿੱਚ ਲਿਖਿਆ ਹੋਇਆ ਹੈ। ਅਜਿਹਾ ਪ੍ਰਚਾਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿਵੇਂ ਸਿੱਧੂ ਮੂਸੇਵਾਲਾ ਨੇ ਆਪਣੇ ਕਤਲ ਤੋਂ ਪਹਿਲਾਂ ਕੰਪਨੀ ਨੂੰ ਆਪਣੀ ਫੋਟੋ ਵਰਤਣ ਦੇ ਅਧਿਕਾਰ ਦਿੱਤੇ ਸਨ।
Post navigation
ਅਬੋਹਰ-ਕਿੱਲਿਆਂਵਾਲੀ ਬਾਈਪਾਸ ਵਿਖੇ ਦਰਦਨਾਕ ਹਾਦਸਾ, ਜੀਜਾ-ਸਾਲੇਹਾਰ ਦੀ ਮੌਤ, ਤਿੰਨ ਜ਼ਖ਼ਮੀ
ਘਰ ਬਾਹਰ ਪਿਸ਼ਾਬ ਕਰਨ ਤੋਂ ਰੋਕਿਆ ਤਾਂ ਇੱਟਾਂ ਮਾਰ-ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਲੋਕਾਂ ਨੇ ਮੁਲਜ਼ਮ ਤੇ ਉਸ ਦੇ ਸਾਥੀਆਂ ਨੂੰ ਕਮਰੇ ਵਿਚ ਬੰਦ ਕਰ ਕੇ…
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us