Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
June
24
ਧੀ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ, ਸ਼ਿਕਾਇਤ ਕੀਤੀ ਤਾਂ ਪਤਨੀ ਤੇ 2 ਬੱਚਿਆਂ ਨਾਲ ਕੀਤੀ ਕੁੱਟਮਾਰ
Latest News
Punjab
ਧੀ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ, ਸ਼ਿਕਾਇਤ ਕੀਤੀ ਤਾਂ ਪਤਨੀ ਤੇ 2 ਬੱਚਿਆਂ ਨਾਲ ਕੀਤੀ ਕੁੱਟਮਾਰ
June 24, 2023
Voice of Punjab
ਧੀ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ, ਸ਼ਿਕਾਇਤ ਕੀਤੀ ਤਾਂ ਪਤਨੀ ਤੇ 2 ਬੱਚਿਆਂ ਨਾਲ ਕੀਤੀ ਕੁੱਟਮਾਰ
ਪਟਿਆਲਾ (ਵੀਓਪੀ ਬਿਊਰੋ) ਕਰੀਬ 2 ਮਹੀਨੇ ਪਹਿਲਾਂ ਆਪਣੀ ਧੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ‘ਚ ਫਰਾਰ ਹੋਏ ਦੋਸ਼ੀ ਪਿਤਾ ਨੇ ਅੱਧੀ ਰਾਤ ਨੂੰ ਘਰ ‘ਚ ਦਾਖਲ ਹੋ ਕੇ ਪਤਨੀ ਅਤੇ ਦੋ ਬੱਚਿਆਂ ‘ਤੇ ਹਮਲਾ ਕਰ ਦਿੱਤਾ ਸੀ। ਉਸ ਨੇ ਪਤਨੀ ‘ਤੇ ਕੇਸ ਵਾਪਸ ਲੈਣ ਲਈ ਵੀ ਦਬਾਅ ਪਾਇਆ। ਇਸ ਤੋਂ ਬਾਅਦ ਉਹ ਭੱਜਣ ਵਿੱਚ ਕਾਮਯਾਬ ਹੋ ਗਿਆ। ਔਰਤ ਅਤੇ ਦੋ ਬੱਚਿਆਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
19 ਅਪ੍ਰੈਲ ਨੂੰ ਔਰਤ ਨੇ ਆਪਣੇ ਪਤੀ ਖਿਲਾਫ ਆਪਣੀ ਧੀ ਨਾਲ ਜਿਨਸੀ ਸ਼ੋਸ਼ਣ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪੁਲਸ ਨੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਪਰ ਉਹ ਨਹੀਂ ਮਿਲਿਆ। ਉਸ ਦੀ ਪਤਨੀ ਅਤੇ ਬੱਚੇ ਕਿਸੇ ਰਿਸ਼ਤੇਦਾਰ ਕੋਲ ਰਹਿਣ ਚਲੇ ਗਏ ਸਨ ਪਰ ਕੁਝ ਦਿਨ ਪਹਿਲਾਂ ਪਰਿਵਾਰ ਨਾਲ ਫੋਨ ’ਤੇ ਸੰਪਰਕ ਕਰਕੇ ਉਨ੍ਹਾਂ ’ਤੇ ਕੇਸ ਵਾਪਸ ਲੈਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ। ਉਸ ਨੇ ਪਰਿਵਾਰ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ।
ਮੁਲਜ਼ਮ ਛੱਤ ਰਾਹੀਂ ਘਰ ਵਿੱਚ ਦਾਖ਼ਲ ਹੋਏ। ਇਸ ਸਬੰਧੀ ਥਾਣਾ ਕਸਤੂਰਬਾ ਦੇ ਪੁਲੀਸ ਅਧਿਕਾਰੀ ਨੇ ਕਿਹਾ ਕਿ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
Post navigation
ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਪੰਜਾਬ ਵਿੱਚ ਕਈ ਜਗ੍ਹਾ ਮੌਸਮ ਹੋਇਆ ਸੁਹਾਵਣਾ
ਛੱਪੜ ‘ਚ ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਮੌਤ, 2 ਦਿਨ ਪਹਿਲਾਂ ਹੀ ਹੋਈ ਸੀ ਮੰਗਣੀ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us