IAS ਅਨੁਰਾਗ ਵਰਮਾ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਨੋਟੀਫੀਕੇਸ਼ਨ ਜਾਰੀ

IAS ਅਨੁਰਾਗ ਵਰਮਾ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਨੋਟੀਫੀਕੇਸ਼ਨ ਜਾਰੀ

ਚੰਡੀਗੜ੍ਹ (ਵੀਓਪੀ ਬਿਊਰੋ) 1993 ਬੈਚ ਦੇ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਚੁਣਿਆ ਗਿਆ ਹੈ। ਇਸ ਸੰਬੰਧੀ ਅਜੇ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਹ ਵੀਕੇ ਜੰਜੂਆ ਦੀ ਥਾਂ ਲੈਣਗੇ, ਜੋ 30 ਜੂਨ ਨੂੰ ਸੇਵਾਮੁਕਤ ਹੋ ਰਹੇ ਹਨ।

ਵਰਮਾ ਇਸ ਸਮੇਂ ਸੂਬੇ ਦੇ ਗ੍ਰਹਿ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। ਪੰਜਾਬ ਸਰਕਾਰ ਨੇ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

error: Content is protected !!