Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
July
12
ਪੰਜਾਬ ‘ਚ ਭਾਰੀ ਮੀਂਹ ਤੋਂ ਬਾਅਦ ਮੌਸਮ ਹੋਇਆ ਸਾਫ, ਹੜ ਪ੍ਰਭਾਵਿਤ ਇਲਾਕਿਆਂ ‘ਚ ਪਾਣੀ ਨਿਕਲਣ ਲਈ ਲਗੇਗਾ ਸਮਾਂ, ਨੁਕਸਾਨ ਜ਼ਿਆਦਾ
jalandhar
Latest News
National
Punjab
ਪੰਜਾਬ ‘ਚ ਭਾਰੀ ਮੀਂਹ ਤੋਂ ਬਾਅਦ ਮੌਸਮ ਹੋਇਆ ਸਾਫ, ਹੜ ਪ੍ਰਭਾਵਿਤ ਇਲਾਕਿਆਂ ‘ਚ ਪਾਣੀ ਨਿਕਲਣ ਲਈ ਲਗੇਗਾ ਸਮਾਂ, ਨੁਕਸਾਨ ਜ਼ਿਆਦਾ
July 12, 2023
Voice of Punjab
ਪੰਜਾਬ ‘ਚ ਭਾਰੀ ਮੀਂਹ ਤੋਂ ਬਾਅਦ ਮੌਸਮ ਹੋਇਆ ਸਾਫ, ਹੜ ਪ੍ਰਭਾਵਿਤ ਇਲਾਕਿਆਂ ‘ਚ ਪਾਣੀ ਨਿਕਲਣ ਲਈ ਲਗੇਗਾ ਸਮਾਂ, ਨੁਕਸਾਨ ਜ਼ਿਆਦਾ
ਜਲੰਧਰ (ਵੀਓਪੀ ਬਿਊਰੋ) ਭਾਰੀ ਬਾਰਿਸ਼ ਤੋਂ ਬਾਅਦ ਪੰਜਾਬ ਵਿੱਚ ਹਰ ਪਾਸੇ ਹਾਲਾਤ ਖਰਾਬ ਨਜ਼ਰ ਆ ਕਹੇ ਹਨ। ਅੱਧੇ ਪੰਜਾਬ ਵਿੱਚ ਤਾਂ ਹਰ ਤਕ ਵੀ ਆ ਗਿਆ ਹੈ। ਮਾਨਸੂਨ ਅਤੇ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਭਰ ਵਿੱਚ ਤਿੰਨ ਦਿਨਾਂ ਤੋਂ ਭਾਰੀ ਮੀਂਹ ਪਿਆ ਹੈ। ਮੀਂਹ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ ਅਤੇ ਨਦੀਆਂ ਦੇ ਨਾਲ ਲੱਗਦੇ ਇਲਾਕਿਆਂ ‘ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ। ਇਸ ਦੌਰਾਨ ਕਿਸਾਨਾਂ ਦੇ ਨਾਲ ਨਾਲ ਆਮ ਲੋਕਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ।
ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅੱਜ ਸਵੇਰੇ ਸੱਤ ਵਜੇ ਤੋਂ ਬਾਅਦ ਬੱਦਲ ਛਾਏ ਹੋਏ ਸਨ ਅਤੇ ਸੂਰਜ ਨਿਕਲਿਆ ਸੀ। ਜਿਸ ਕਾਰਨ ਕਿਸਾਨਾਂ ਦੇ ਨਾਲ-ਨਾਲ ਬਚਾਅ ਕਾਰਜਾਂ ਵਿੱਚ ਲੱਗੇ ਵਿਭਾਗਾਂ ਨੇ ਸੁੱਖ ਦਾ ਸਾਹ ਲਿਆ ਹੈ। ਸੋਮਵਾਰ ਅੱਧੀ ਰਾਤ ਤੋਂ ਮੰਗਲਵਾਰ ਸਵੇਰੇ 5 ਵਜੇ ਤੱਕ ਚੰਡੀਗੜ੍ਹ, ਪਟਿਆਲਾ, ਐਸਬੀਐਸ ਨਗਰ ਅਤੇ ਹੁਸ਼ਿਆਰਪੁਰ ਵਿੱਚ ਹੀ ਮੀਂਹ ਪਿਆ।
ਜਿਵੇਂ ਹੀ ਸੂਰਜ ਨਿਕਲਿਆ, ਤਾਪਮਾਨ ਵਧ ਗਿਆ ਅਤੇ ਨਮੀ ਵਾਲੀ ਗਰਮੀ ਮੁੜ ਪਰਤ ਆਈ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 33 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਜਦਕਿ ਲਗਾਤਾਰ ਭਾਰੀ ਮੀਂਹ ਕਾਰਨ ਸ਼ਨੀਵਾਰ ਤੋਂ ਸੋਮਵਾਰ ਤੱਕ ਦਿਨ ਦਾ ਤਾਪਮਾਨ 23 ਤੋਂ 26 ਡਿਗਰੀ ਸੈਲਸੀਅਸ ਦੇ ਵਿਚਕਾਰ ਚੱਲ ਰਿਹਾ ਸੀ।
Post navigation
ਹੜ੍ਹਾਂ ਕਾਰਨ ਫਸਲਾਂ ਦੇ ਨਾਲ-ਨਾਲ ਲੋਕਾਂ ਦੇ ਘਰ ਵੀ ਡੁੱਬੇ, ਮੁੱਖ ਮੰਤਰੀ ਮਾਨ ਨੇ ਕਿਹਾ- ਘਬਰਾਓ ਨਾ ਅਸੀ ਤੁਹਾਡੇ ਨਾਲ ਆ
ਥਾਈਲੈਂਡ ਤੋਂ ਕੁੜੀਆਂ ਲਿਆ ਕੇ ਸਪਾ ਸੈਂਟਰ ਦੇ ਨਾਂਅ ‘ਤੇ ਕਰਵਾਉਂਦੇ ਸੀ ਦੇਹ ਵਪਾਰ, ਪੁਲਿਸ ਨੇ ਮਾਰ’ਤਾ ਛਾਪਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us