Skip to content
Tuesday, December 3, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
July
31
ਸੜਕ ਦਾ ਨੀਂਹ ਪੱਥਰ ਰੱਖਣ ਪਹੁੰਚੇ ‘ਆਪ’ ਸਰਕਾਰ ਦੇ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ, ਸਮਾਗਮ ਛੱਡ ਪਿੱਛਲੇ ਗੇਟ ਰਾਹੀਂ ਨਿਕਲਣਾ ਪਿਆ
Latest News
National
Politics
Punjab
ਸੜਕ ਦਾ ਨੀਂਹ ਪੱਥਰ ਰੱਖਣ ਪਹੁੰਚੇ ‘ਆਪ’ ਸਰਕਾਰ ਦੇ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ, ਸਮਾਗਮ ਛੱਡ ਪਿੱਛਲੇ ਗੇਟ ਰਾਹੀਂ ਨਿਕਲਣਾ ਪਿਆ
July 31, 2023
Voice of Punjab
ਸੜਕ ਦਾ ਨੀਂਹ ਪੱਥਰ ਰੱਖਣ ਪਹੁੰਚੇ ‘ਆਪ’ ਸਰਕਾਰ ਦੇ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ, ਸਮਾਗਮ ਛੱਡ ਪਿੱਛਲੇ ਗੇਟ ਰਾਹੀਂ ਨਿਕਲਣਾ ਪਿਆ
ਖੰਨਾ (ਵੀਓਪੀ ਬਿਊਰੋ) ਦੋਰਾਹਾ ਦੇ ਗੁਰਦੁਆਰਾ ਸ਼੍ਰੀ ਕਟਾਣਾ ਸਾਹਿਬ ਨੇੜੇ ਸੜਕ ਦਾ ਨੀਂਹ ਪੱਥਰ ਰੱਖਣ ਪੁੱਜੇ ਕੈਬਿਨੇਟ ਮੰਤਰੀ ਹਰਭਜਨ ਸਿੰਘ ਦਾ ਕੱਚੇ ਬਿਜਲੀ ਕਾਮਿਆਂ ਨੇ ਵਿਰੋਧ ਕੀਤਾ। ਇਸ ਦੌਰਾਨ ਕਾਮਿਆਂ ਨੇ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਵਿਰੋਧ ਕੀਤਾ।
ਇਸ ਦੌਰਾਨ ਪੁਲਿਸ ਦੀ ਸੁਰੱਖਿਆ ‘ਚ ਵੀ ਚੂਕ ਰਹੀ। ਬਿਜਲੀ ਕਾਮੇ ਸਮਾਗਮ ਵਾਲੀ ਥਾਂ ਦੇ ਬਾਹਰ ਹੀ ਖੜ੍ਹੇ ਸੀ ਜਿੱਥੇ ਮੰਤਰੀ ਦੇ ਆਉਂਦੀ ਸਾਰ ਹੀ ਓਹਨਾਂ ਨੇ ਕਾਲੀਆਂ ਝੰਡੀਆਂ ਨਾਲ ਨਾਅਰੇਬਾਜੀ ਸ਼ੁਰੂ ਕਰ ਦਿੱਤੀ। ਮੰਤਰੀ ਨੂੰ ਪਿਛਲੇ ਵਾਲੇ ਗੇਟ ਰਾਹੀਂ ਕੱਢਿਆ ਗਿਆ। ਇਸ ਦੌਰਾਨ ਪੁਲਿਸ ਨੇ ਮੀਡੀਆ ਨਾਲ ਧੱਕਾ ਮੁੱਕੀ ਵੀ ਕੀਤੀ। ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਮੀਡੀਆ ਨਾਲ ਗੱਲਬਾਤ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।
Post navigation
ਖਾਲਿਸਤਾਨੀ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮਨੋਹਰ ਲਾਲ ਖੱਟੜ, ਮੰਤਰੀ ਅਨਿਲ ਵਿੱਜ ਨੂੰ 15 ਅਗਸਤ ਤਕ ਮਾਰਨ ਦੀ ਦਿੱਤੀ ਧਮਕੀ, ਕਿਹਾ-ਹਰਿਆਣਾ ਬਣੇਗਾ ਖਾਲਿਸਤਾਨ ਦਾ ਹਿੱਸਾ
ਹਾਈ ਕੋਰਟ ਵੱਲੋਂ ਮਨੀਸ਼ਾ ਗੁਲਾਟੀ ਨੂੰ ਵੱਡੀ ਰਾਹਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਹਾਈ ਕੋਰਟ ਨੇ ਮੰਗਿਆ ਜਵਾਬ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us