ਮਹਾਰਾਸ਼ਟਰ ਦੇ ਠਾਣੇ ‘ਚ ਭਿਆਨਕ ਹਾਦਸਾ… ਗਰਡਰ ਲਾਂਚਿੰਗ ਮਸ਼ੀਨ ਡਿੱਗਣ ਕਾਰਨ 14 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਠਾਣੇ ‘ਚ ਭਿਆਨਕ ਹਾਦਸਾ… ਗਰਡਰ ਲਾਂਚਿੰਗ ਮਸ਼ੀਨ ਡਿੱਗਣ ਕਾਰਨ 14 ਲੋਕਾਂ ਦੀ ਮੌਤ

ਵੀਓਪੀ ਬਿਊਰੋ -ਮਹਾਰਾਸ਼ਟਰ ਦੇ ਠਾਣੇ ਵਿੱਚ ਮੰਗਲਵਾਰ ਤੜਕੇ ਇੱਕ ਭਿਆਨਕ ਹਾਦਸਾ ਵਾਪਰੇ ਜਾਣ ਦੀ ਖਬਰ ਸਾਹਮਣੇ ਆਈ ਹੈ। ਠਾਣੇ ਦੇ ਸ਼ਾਹਪੁਰ ਨੇੜੇ ਇੱਕ ਗਰਡਰ ਲਾਂਚ ਕਰਨ ਵਾਲੀ ਮਸ਼ੀਨ ਡਿੱਗ ਗਈ। ਮਸ਼ੀਨ ਡਿੱਗਣ ਨਾਲ 14 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ।

ਸ਼ਾਹਪੁਰ ਪੁਲਿਸ ਨੇ ਦੱਸਿਆ ਕਿ ਸਮ੍ਰਿਧੀ ਐਕਸਪ੍ਰੈੱਸ ਹਾਈਵੇਅ ਦੇ ਤੀਜੇ ਪੜਾਅ ਦਾ ਨਿਰਮਾਣ ਕੰਮ ਚੱਲ ਰਿਹਾ ਹੈ, ਜਿਸ ‘ਚ ਮਸ਼ੀਨ ਦੀ ਵਰਤੋਂ ਕੀਤੀ ਜਾ ਰਹੀ ਹੈ।

ਸ਼ਾਹਪੁਰ ਪੁਲਿਸ ਨੇ ਦੱਸਿਆ ਕਿ ਠਾਣੇ ਦੇ ਸ਼ਾਹਪੁਰ ਨੇੜੇ ਇੱਕ ਗਰਡਰ ਲਾਂਚ ਕਰਨ ਵਾਲੀ ਮਸ਼ੀਨ ਦੇ ਡਿੱਗਣ ਨਾਲ 14 ਲੋਕਾਂ ਦੀ ਮੌਤ ਹੋ ਗਈ ਅਤੇ 3 ਲੋਕ ਜ਼ਖਮੀ ਹੋ ਗਏ। ਮਸ਼ੀਨ ਦੀ ਵਰਤੋਂ ਸਮਰਿਧੀ ਐਕਸਪ੍ਰੈਸ ਹਾਈਵੇਅ ਦੇ ਤੀਜੇ ਪੜਾਅ ਦੇ ਨਿਰਮਾਣ ਵਿੱਚ ਕੀਤੀ ਜਾ ਰਹੀ ਸੀ।

error: Content is protected !!