

ਮੁੱਢਲੀ ਜਾਂਚ ਵਿੱਚ ਪੁਲਿਸ ਨੂੰ ਇਹ ਮਾਮਲਾ ਲੁੱਟ ਦਾ ਨਹੀਂ ਲੱਗ ਰਿਹਾ ਕਿਉਂਕਿ ਜੇਕਰ ਇਹ ਲੁੱਟ ਦੀ ਵਾਰਦਾਤ ਹੁੰਦੀ ਤਾਂ ਲੁਟੇਰਿਆਂ ਨੇ ਡਰਾਈਵਰ ਦੀ ਕਾਰ ਵੀ ਖੋਹ ਲਈ ਸੀ ਪਰ ਲਾਸ਼ ਕੋਲੋਂ ਹੀ ਕਾਰ ਬਰਾਮਦ ਕਰ ਲਈ ਗਈ ਹੈ।ਮੁੱਲਾਂਪੁਰ ਥਾਣਾ ਇੰਚਾਰਜ ਸਤਿੰਦਰ ਸਿੰਘ ਨੇ ਦਸਿਆ ਕਿ ਇਹ ਡਰਾਈਵਰ ਅਤੇ ਸਵਾਰੀਆਂ ਵਿਚਾਲੇ ਲੜਾਈ ਦਾ ਮਾਮਲਾ ਹੋ ਸਕਦਾ ਹੈ। ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।