Skip to content
Wednesday, December 18, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
August
28
ਮੁੱਖ ਮੰਤਰੀ ਮਾਨ ਸਮੇਤ ਕੈਬਨਿਟ ਮੰਤਰੀਆਂ ਦੇ ਫੰਡ ਵਿਚ ਕੀਤੀ ਕਟੌਤੀ, ਜਾਣੋ ਕੈਬਨਿਟ ਮੀਟਿੰਗ ਵਿਚ ਹੋਰ ਕਿਹੜੇ ਫੈਸਲੇ ਲਏ ਗਏ
Latest News
Punjab
ਮੁੱਖ ਮੰਤਰੀ ਮਾਨ ਸਮੇਤ ਕੈਬਨਿਟ ਮੰਤਰੀਆਂ ਦੇ ਫੰਡ ਵਿਚ ਕੀਤੀ ਕਟੌਤੀ, ਜਾਣੋ ਕੈਬਨਿਟ ਮੀਟਿੰਗ ਵਿਚ ਹੋਰ ਕਿਹੜੇ ਫੈਸਲੇ ਲਏ ਗਏ
August 28, 2023
Voice of Punjab
ਮੁੱਖ ਮੰਤਰੀ ਮਾਨ ਸਮੇਤ ਕੈਬਨਿਟ ਮੰਤਰੀਆਂ ਦੇ ਫੰਡ ਵਿਚ ਕੀਤੀ ਕਟੌਤੀ, ਜਾਣੋ ਕੈਬਨਿਟ ਮੀਟਿੰਗ ਵਿਚ ਹੋਰ ਕਿਹੜੇ ਫੈਸਲੇ ਲਏ ਗਏ
ਵੀਓਪੀ ਬਿਊਰੋ, ਚੰਡੀਗੜ੍ਹ : ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਬੈਠਕ ਹੋਈ। ਬੈਠਕ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪ੍ਰੈੱਸ ਨੂੰ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਕੈਬਨਿਟ ਵੱਲੋਂ ਮੰਤਰੀਆਂ ਦੀ ਅਖ਼ਤਿਆਰੀ ਗ੍ਰਾਂਟ ਡੇਢ ਤੋਂ ਘਟਾ ਕੇ ਇਕ ਕਰੋੜ ਰੁਪਏ ਕੀਤੀ। ਇਸੇ ਤਰ੍ਹਾਂ ਸੀਐੱਮ ਦੀ ਅਖ਼ਤਿਆਰੀ ਗ੍ਰਾਂਟ 50 ਤੋਂ ਘਟਾ ਕੇ 37 ਕਰੋੜ ਰੁਪਏ ਕਰਨ ਦਾ ਫੈਸਲਾ ਲਿਆ ਗਿਆ। ਸਿਹਤ ਵਿਭਾਗ ‘ਚ 484 ਆਸਾਮੀਆਂ ਭਰੀਆਂ ਜਾਣਗੀਆਂ।
ਗੌਰਤਲਬ ਹੈ ਕਿ ਜਦੋਂ ਪੰਜਾਬ ਵਿਚ ‘ਆਪ’ ਦੀ ਸਰਕਾਰ ਆਈ ਸੀ ਤਾਂ ਕੈਬਨਿਟ ਮੰਤਰੀਆਂ ਨੂੰ ਤਿੰਨ ਕਰੋੜ ਰੁਪਏ ਦੀ ਸਾਲਾਨਾ ਗ੍ਰਾਂਟ ਮਿਲਦੀ ਸੀ। ਪਰ ਸਰਕਾਰ ਨੇ ਇਸ ਨੂੰ ਘਟਾ ਕੇ 1.5 ਕਰੋੜ ਕਰ ਦਿੱਤਾ ਤੇ ਹੁਣ ਦੂਜੀ ਵਾਰ ਗ੍ਰਾਂਟ ‘ਚ ਕਟੌਤੀ ਕੀਤੀ ਗਈ ਹੈ। ਕੈਬਨਿਟ ਮੀਟਿੰਗ ਵਿਚ ਹੋਰ ਵੀ ਫੈਸਲੇ ਲਏ ਗਏ। ਚੀਮਾ ਨੇ ਦੱਸਿਆ ਕਿ ਕੈਬਨਿਟ ਵੱਲੋਂ 12ਵੀਂ ਤਕ ਦੇ ਸਕੂਲਾਂ ‘ਚ ਵਿਜ਼ਟਿੰਗ ਫੈਕਲਟੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਚਾਰ ਕੈਦੀਆਂ ਦੀ ਅਗਾਊਂ ਰਿਹਾਈ ਦੀ ਅਰਜ਼ੀ ਮਨਜ਼ੂਰ ਕੀਤੀ ਗਈ ਹੈ। ਪ੍ਰਸ਼ਾਸਨਿਕ ਸੁਧਾਰ ਵਿਭਾਗ ‘ਚ 20 ਆਸਾਮੀਆਂ ਭਰੀਆਂ ਜਾਣਗੀਆਂ।
Post navigation
ਟੈਸਟ ਵਿਚ ਘੱਟ ਨੰਬਰ ਆਉਣ ਉਤੇ ਦੋ ਹੋਰ ਵਿਦਿਆਰਥੀਆਂ ਨੇ ਦੇ ਦਿੱਤੀ ਜਾਨ, ਇਕ ਨੇ ਛੇਵੀਂ ਮੰਜ਼ਿਲ ਤੋਂ ਮਾਰੀ ਛਾਲ, ਇਕ ਦੀ ਕਮਰੇ ਵਿਚ ਲਟਕਦੀ ਮਿਲੀ ਲਾਸ਼
ਰਾਹੁਲ ਗਾਂਧੀ ਹੋਣਗੇ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ, ਇਸ ਕਾਂਗਰਸੀ ਮੁੱਖ ਮੰਤਰੀ ਨੇ ਕਹਿ’ਤੀ ਵੱਡੀ ਗੱਲ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us