Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
August
28
ਚਰਿੱਤਰ ‘ਤੇ ਕਰਦਾ ਸੀ ਸ਼ੱਕ… ਨਸ਼ੇੜੀ ਨੇ ਆਪਣੀ 50 ਸਾਲਾਂ ਪਤਨੀ ਦਾ ਕੀਤਾ ਕਤਲ
Crime
Latest News
National
Punjab
ਚਰਿੱਤਰ ‘ਤੇ ਕਰਦਾ ਸੀ ਸ਼ੱਕ… ਨਸ਼ੇੜੀ ਨੇ ਆਪਣੀ 50 ਸਾਲਾਂ ਪਤਨੀ ਦਾ ਕੀਤਾ ਕਤਲ
August 28, 2023
Voice of Punjab
ਚਰਿੱਤਰ ‘ਤੇ ਕਰਦਾ ਸੀ ਸ਼ੱਕ… ਨਸ਼ੇੜੀ ਨੇ ਆਪਣੀ 50 ਸਾਲਾਂ ਪਤਨੀ ਦਾ ਕੀਤਾ ਕਤਲ
ਗੁਰਦਾਸਪੁਰ (ਵੀਓਪੀ ਬਿਊਰੋ) ਬਟਾਲਾ ਦੇ ਪਿੰਡ ਧਿਆਨਪੁਰ ‘ਚ ਨਸ਼ੇੜੀ ਪਤੀ ਨੇ ਆਪਣੀ 50 ਸਾਲਾ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਮੁਲਜ਼ਮ ਪਤੀ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਰਾਮ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ।
ਮ੍ਰਿਤਕ ਦੇ ਲੜਕੇ ਵਿਕਾਸ ਨੇ ਦੱਸਿਆ ਕਿ ਉਹ ਬਾਹਰ ਗਿਆ ਹੋਇਆ ਸੀ ਅਤੇ ਉਸ ਦੀ ਮਾਂ ਰਮਾ ਅਤੇ ਪਿਤਾ ਅਰੁਣ ਕੁਮਾਰ ਘਰ ਵਿੱਚ ਇਕੱਲੇ ਸਨ। ਉਸਦਾ ਪਿਤਾ ਉਸਦੀ ਮਾਂ ‘ਤੇ ਸ਼ੱਕ ਕਰਦਾ ਸੀ। ਇਸ ਗੱਲ ਨੂੰ ਲੈ ਕੇ ਉਹ ਅਕਸਰ ਉਨ੍ਹਾਂ ਨਾਲ ਝਗੜਾ ਕਰਦਾ ਰਹਿੰਦਾ ਸੀ। ਕਈ ਵਾਰ ਉਸਦੇ ਰਿਸ਼ਤੇਦਾਰਾਂ ਨੇ ਉਸਦੇ ਪਿਤਾ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਸਦੇ ਪਿਤਾ ਨੇ ਲੜਾਈ ਬੰਦ ਨਹੀਂ ਕੀਤੀ।
ਉਸ ਦਾ ਪਿਤਾ ਨਸ਼ੇ ਦਾ ਆਦੀ ਸੀ। ਉਸਦੀ ਮਾਂ ਉਸਨੂੰ ਅਜਿਹਾ ਕਰਨ ਤੋਂ ਰੋਕਦੀ ਸੀ। ਸੋਮਵਾਰ ਨੂੰ ਉਸ ਦੇ ਪਿਤਾ ਨੇ ਨਸ਼ੇ ਦੀ ਹਾਲਤ ‘ਚ ਆ ਕੇ ਆਪਣੀ ਮਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ। ਉਸ ਨੇ ਪੁਲਿਸ ਨੂੰ ਉਸ ਦੇ ਪਿਤਾ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
Post navigation
ਰਾਹੁਲ ਗਾਂਧੀ ਹੋਣਗੇ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ, ਇਸ ਕਾਂਗਰਸੀ ਮੁੱਖ ਮੰਤਰੀ ਨੇ ਕਹਿ’ਤੀ ਵੱਡੀ ਗੱਲ
ਨੂਹ ‘ਚ ਧਾਰਾ 144… ਯਾਤਰਾ ‘ਤੇ ਪਾਬੰਦੀ, ਸ਼ਿਵ ਮੰਦਿਰ ‘ਚ ਸਿਰਫ 11 ਲੋਕਾਂ ਨੂੰ ਜਲਾਭਿਸ਼ੇਕ ਦੀ ਪਰਮਿਸ਼ਨ, ਅਯੁੱਧਿਆ ਤੋਂ ਆਏ ਸੰਤਾਂ ਨੂੰ ਰੋਕਿਆ ਤਾਂ ਧਰਨਾ ਲਾ ਕੇ ਬੈਠ ਗਏ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us