ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਬਾਰੇ ਸੀਐਮ ਮਾਨ ਦਾ ਵੱਡਾ ਬਿਆਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਬਾਰੇ ਸੀਐਮ ਮਾਨ ਦਾ ਵੱਡਾ ਬਿਆਨ


ਵੀਓਪੀ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਮੁੱਦਾ ਕਾਫੀ ਭਖਿਆ ਰਿਹਾ ਹੈ। ਇਸ ਵਿਚਾਲੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਸਾਂਝਾ ਕੀਤਾ ਹੈ। ਉਨ੍ਹਾਂ ਨੇ ਐਸਜੀਪੀਸੀ ਦੀਆਂ ਚੋਣ ਸਬੰਧੀ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕੀਤੀ ਹੈ।

ਮੁੱਖ ਮੰਤਰੀ ਨੇ ਆਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿਚ ਅਹਿਮ ਜਾਣਕਾਰੀ। 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਇਸ ਦੇ ਨਾਲ ਮੁੱਖ ਮੰਤਰੀ ਨੇ ਆਖਿਆ ਹੈ ਕਿ ਬਾਕੀ ਵੇਰਵੇ ਜਲਦੀ ਹੀ ਸਾਰਿਆਂ ਨਾਲ ਸਾਂਝੇ ਕੀਤੇ ਜਾਣਗੇ।

PunjabKesari

error: Content is protected !!