ਪੰਜਾਬ ਦੀ ਜੋੜੀ ਨੇ ਅਰੁਣਾਂਚਲ ਪ੍ਰਦੇਸ਼ ‘ਚ ਮਾਰੀਆਂ ਮੱਲਾਂ, ਆਲ ਇੰਡੀਆ ਬੈਡਮਿੰਟਨ ਟੂਰਨਾਮੈਂਟ ਦੇ ਸੈਮੀਫਾਈਨਲ ‘ਚ ਬਣਾਈ ਜਗ੍ਹਾ

ਪੰਜਾਬ ਦੀ ਜੋੜੀ ਨੇ ਅਰੁਣਾਂਚਲ ਪ੍ਰਦੇਸ਼ ‘ਚ ਮਾਰੀਆਂ ਮੱਲਾਂ, ਆਲ ਇੰਡੀਆ ਬੈਡਮਿੰਟਨ ਟੂਰਨਾਮੈਂਟ ਦੇ ਸੈਮੀਫਾਈਨਲ ‘ਚ ਬਣਾਈ ਜਗ੍ਹਾ

ਜਲੰਧਰ (ਵੀਓਪੀ ਬਿਊਰੋ) ਯੋਨੈਕਸ ਸਨਰਾਈਸ ਆਲ ਇੰਡੀਆ ਸਬ-ਜੂਨੀਅਰ ਰੈਕਿੰਗ ਬੈਡਮਿੰਟਨ ਟੂਰਨਾਮੈਂਟ 2023 ਜੋ ਕਿ ਅਰੁਣਾਚਲ ਪ੍ਰਦੇਸ਼ ਵਿੱਚ 4 ਤੋਂ 9 ਅਕਤੂਬਰ ਤੱਕ ਹੋਇਆ ਹੈ, ਇਸ ਟੂਰਨਾਮੈਂਟ ਵਿੱਚ ਅੰਡਰ-13 ਵਰਗ ਵਿੱਚ ਜਲੰਧਰ ਤੇ ਲੁਧਿਆਣਾ ਦੇ ਨੌਜਵਾਨਾਂ ਨੇ ਮੱਲਾਂ ਮਾਰੀਆਂ ਹਨ। ਜਲੰਧਰ ਦੇ ਜੋਰਾਵਰ ਸਿੰਘ ਤੇ ਲੁਧਿਆਣਾ ਦੇ ਵਜ਼ੀਰ ਸਿੰਘ ਦੀ ਜੋੜੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਨ੍ਹਾਂ ਨੇ ਭਾਰਤ ਦੀ ਨੰਬਰ ਇਕ ਜੋੜੀ ਨੂੰ ਹਰਾ ਕੇ ਸੈਮੀਫ਼ਾਈਨਲ ਵਿੱਚ ਪ੍ਰਵੇਸ਼ ਕੀਤਾ ਹੈ।

error: Content is protected !!