
ਹਾਈ ਕੋਰਟ ਨੇ ਹੁਕਮਾਂ ਦੀ ਕਾਪੀ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਭੇਜਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਨਸ਼ਾ ਤਸਕਰੀ ਮਾਮਲੇ ‘ਚ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਹਾਈਕੋਰਟ ਪਹੁੰਚੀ ਸੀ, ਜਿਸ ‘ਚ 11 ਸੁਣਵਾਈਆਂ ਹੋਣ ਦੇ ਬਾਵਜੂਦ ਇਕ ਵੀ ਸਰਕਾਰੀ ਗਵਾਹ ਪੇਸ਼ ਨਹੀਂ ਹੋਇਆ ਸੀ | ਇਸ ਤੋਂ ਬਾਅਦ ਅਦਾਲਤ ਨੂੰ ਸਰਕਾਰੀ ਗਵਾਹ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕਰਨਾ ਪਿਆ।
