ਸੜਕ ਹਾਦਸੇ ਵਿਚ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਦੀ ਮੌ+ਤ ? ਸੋਸ਼ਲ ਮੀਡੀਆ ਉਤੇ ਵੀਡੀਓ ਸ਼ੇਅਰ ਕਰ ਕੇ ਕੀਤਾ ਖੁਲਾਸਾ

ਵੀਓਪੀ ਬਿਊਰੋ, ਲੁਧਿਆਣਾ-ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੀ ਮੌ+ਤ ਦੀ ਖਬਰ ਸੋਸ਼ਲ ਮੀਡੀਆ ਉਤੇ ਜੰਗਲ ਵਿਚ ਅੱਗ ਦੀ ਤਰ੍ਹਾਂ ਵਾਇਰਲ ਹੋ ਰਹੀ ਹੈ। ਇਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਕ ਸੜਕ ਹਾਦਸੇ ਵਿਚ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੀ ਮੌ+ਤ ਹੋ ਗਈ ਹੈ। ਇਸ ਖਬਰ ਨੂੰ ਸੁਣ ਕੇ ਪੜ੍ਹ ਕੇ ਗਾਇਕ ਦੇ ਪ੍ਰੇਮੀ ਚਿੰਤਾ ਵਿਚ ਆ ਗਏ ਪਰ ਤੁਹਾਨੂੰ ਦੱਸ ਦੇਈਏ ਕਿ ਵਾਇਰਲ ਹੋ ਰਹੀ ਇਹ ਖਬਰ ਬਿਲਕੁਲ ਝੂਠੀ ਹੈ।
Video Player
00:00
00:00