ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਜੀ ਵਾਰ ਬਣੇ SGPC ਦੇ ਪ੍ਰਧਾਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਜੀ ਵਾਰ ਬਣੇ SGPC ਦੇ ਪ੍ਰਧਾਨ

ਅੰਮ੍ਰਿਤਸਰ (ਵੀਓਪੀ ਬਿਊਰੋ ) ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਪ੍ਰਧਾਨਗੀ ਦੀ ਉਮੀਦਵਾਰੀ ਲਈ ਚੁਣਿਆ ਗਿਆ ਸੀ ਅਤੇ ਉਨ੍ਹਾਂ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ।

ਇਸ ਦੌਰਾਨ ਚੋਣ ਵਿੱਚ ਕੁੱਲ 137 ਵੋਟਾਂ ਪਈਆਂ, ਜਿਨ੍ਹਾਂ ਵਿੱਚੋਂ ਧਾਮੀ ਨੂੰ 118 ਵੋਟਾਂ ਮਿਲੀਆਂ। ਅਕਾਲੀ ਦਲ ਦੇ ਸਾਂਝੇ ਉਮੀਦਵਾਰ ਬਾਬਾ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਮਿਲੀਆਂ।

ਰਜਿੰਦਰ ਸਿੰਘ ਮਹਿਤਾ ਨੂੰ ਜਨਰਲ ਸਕੱਤਰ ਚੁਣਿਆ ਗਿਆ।

error: Content is protected !!