ਭਾਈ-ਦੂਜ ਤੋਂ ਪਹਿਲਾਂ ਭੈਣ ਦੀ ਲਾਸ਼ ਵੇਖ ਭਰਾ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌ+ਤ

ਭਾਈ-ਦੂਜ ਤੋਂ ਪਹਿਲਾਂ ਭੈਣ ਦੀ ਲਾਸ਼ ਵੇਖ ਭਰਾ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌ+ਤ


ਵੀਓਪੀ ਬਿਊਰੋ, ਜਲੰਧਰ-ਭਾਈ-ਦੂਜ ਦੇ ਤਿਉਹਾਰ ਤੋਂ ਪਹਿਲਾਂ ਜਲੰਧਰ ਦੇ ਗੋਰਾਇਆ ਵਿਖੇ ਭੈਣ-ਭਰਾ ਦੀ ਮੌ+ਤ ਹੋ ਗਈ। ਭੈਣ ਦੀ ਲਾਸ਼ ਵੇਖ ਕੇ ਭਰਾ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਕਾਰਨ ਉਸ ਦੀ ਵੀ ਮੌ+ਤ ਹੋ ਗਈ। ਭੈਣ-ਭਰਾ ਨੇ ਇਕੱਠਿਆਂ ਦੁਨੀਆ ਨੂੰ ਅਲਵਿਦਾ ਕਿਹਾ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਸਮੇਤ ਇਲਾਕੇ ਵਿਚ ਸੋਗ ਦੀ ਲਹਿਰ ਹੈ।


ਜਾਣਕਾਰੀ ਅਨੁਸਾਰ ਗੋਰਾਇਆ ਦਾ ਰਹਿਣ ਵਾਲੇ ਅਸ਼ੋਕ ਜੈਰਥ ਨੂੰ ਆਪਣੀ ਭੈਣ ਦੀ ਮੌ+ਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ। ਉਹ ਆਪਣੀ ਪਤਨੀ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਭੈਣ ਘਰ ਗਿਆ। ਅਸ਼ੋਕ ਨੇ ਜਿਵੇਂ ਹੀ ਆਪਣੀ ਭੈਣ ਦੀ ਲਾਸ਼ ਵੇਖੀ ਤਾਂ ਉਸ ਨੂੰ ਦਿਲ ਦਾ ਦੌਰਾ ਪੈਣ ਗਿਆ ਤੇ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿਤਾ।


ਜਾਣਕਾਰੀ ਅਨੁਸਾਰ ਰਾਮ ਬਾਜ਼ਾਰ ਗੋਰਾਇਆ ਦਾ ਰਹਿਣ ਵਾਲੇ ਅਸ਼ੋਕ ਜੈਰਥ ਨੂੰ ਆਪਣੀ ਭੈਣ ਦੀ ਮੌ+ਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ, ਜੋ ਆਪਣੀ ਪਤਨੀ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਲੁਧਿਆਣਾ ਗਿਆ ਹੋਇਆ ਸੀ। ਅਸ਼ੋਕ ਨੇ ਜਿਵੇਂ ਹੀ ਆਪਣੀ ਭੈਣ ਦੀ ਲਾ+ਸ਼ ਵੇਖੀ ਤਾਂ ਉਹ ਦਿਲ ਦਾ ਦੌਰਾ ਪੈਣ ਕਰ ਕੇ ਬੇਹੋਸ਼ ਹੋ ਗਿਆ। ਅਸ਼ੋਕ ਜੈਰਥ ਦੀ ਮੌਕੇ ਉਤੇ ਹੀ ਮੌ+ਤ ਹੋ ਗਈ।

error: Content is protected !!