Skip to content
Saturday, May 16, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
December
12
ਗਾਇਕ ਮਨਕੀਰਤ ਔਲਖ ਦੇ ਦੋਸਤ ਐਂਡੀ ਡੁੱਗਾ ਦੇ ਸ਼ੋਅਰੂਮ ਉਤੇ ਗੋ+ਲ਼ੀਆਂ ਚਲਾਉਣ ਵਾਲਾ ਗ੍ਰਿਫ਼+ਤਾਰ, ਪੰਜਾਬੀ ਮੂਲ ਦੇ ਨੇ ਦੋਵੇਂ ਹਮ+ਲਾਵਰ
Latest News
ਗਾਇਕ ਮਨਕੀਰਤ ਔਲਖ ਦੇ ਦੋਸਤ ਐਂਡੀ ਡੁੱਗਾ ਦੇ ਸ਼ੋਅਰੂਮ ਉਤੇ ਗੋ+ਲ਼ੀਆਂ ਚਲਾਉਣ ਵਾਲਾ ਗ੍ਰਿਫ਼+ਤਾਰ, ਪੰਜਾਬੀ ਮੂਲ ਦੇ ਨੇ ਦੋਵੇਂ ਹਮ+ਲਾਵਰ
December 12, 2023
Voice of Punjab
ਗਾਇਕ ਮਨਕੀਰਤ ਔਲਖ ਦੇ ਦੋਸਤ ਐਂਡੀ ਡੁੱਗਾ ਦੇ ਸ਼ੋਅਰੂਮ ਉਤੇ ਗੋ+ਲ਼ੀਆਂ ਚਲਾਉਣ ਵਾਲਾ ਗ੍ਰਿਫ਼+ਤਾਰ, ਪੰਜਾਬੀ ਮੂਲ ਦੇ ਨੇ ਦੋਵੇਂ ਹਮ+ਲਾਵਰ
ਵੀਓਪੀ ਬਿਊਰੋ, ਇੰਟਰਨੈਸ਼ਨਲ-ਬੀਤੇ ਦਿਨੀਂ ਕੈਨੇਡਾ ਵਿਚ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ਉਤੇ ਦੋ ਨੌਜਵਾਨਾਂ ਨੇ ਗੋਲ਼ੀਆਂ ਚਲਾ ਦਿੱਤੀਆਂ ਸੀ। ਇਸ ਮਾਮਲੇ ਵਿਚ ਗੋ+ਲੀਆਂ ਚਲਾਉਣ ਵਾਲੇ ਇਕ ਮੁਲਜ਼ਮ ਨੂੰ ਗ੍ਰਿ+ਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦਾ ਨਾਂ ਤਨਮਨਜੋਤ ਸਿੰਘ ਗਿੱਲ ਹੈ, ਜਿਸ ਦੀ ਉਮਰ 23 ਸਾਲ ਹੈ। ਉਸ ਨੇ ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਡੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ ਗੋ+ਲੀਬਾਰੀ ਕੀਤੀ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਚਲਾਉਣ ਵਾਲੇ ਨੌਜਵਾਨ ਕਿਸ ਗਿਰੋਹ ਨਾਲ ਸਬੰਧਤ ਹਨ। ਦੂਜਾ ਦੋਸ਼ੀ ਅਜੇ ਫਰਾਰ ਹੈ। ਇੱਥੇ ਗੋ+ਲੀਆਂ ਚਲਾਉਣ ਵਾਲੇ ਦੋਵੇਂ ਨੌਜਵਾਨ ਪੰਜਾਬੀ ਮੂਲ ਦੇ ਸਨ।
ਐਂਡੀ ਡੁੱਗਾ ਦਾ ਪੂਰਾ ਨਾਂ ਇੰਦਰਜੀਤ ਡੁੱਗਾ ਹੈ। ਉਹ ਕੈਨੇਡਾ ਵਿੱਚ ਇੱਕ ਪੰਜਾਬੀ ਸਿੱਖ ਮਿਲੇਨੀਅਰ ਹੈ। ਉਹ ਮੂਲ ਤੌਰ ਉਤੇ ਪੰਜਾਬ ਦੇ ਫਗਵਾੜਾ ਦੇ ਪਿੰਡ ਰਾਮਪੁਰਾ ਸੁਨਰਾ ਦਾ ਰਹਿਣ ਵਾਲਾ ਹੈ। 1989 ਵਿੱਚ ਉਹ ਪੰਜਾਬ ਤੋਂ ਕੈਨੇਡਾ ਚਲਾ ਗਿਆ। ਉਸ ਨੇ ਨਿਊ ਮਿਲੇਨੀਅਮ ਟਾਇਰ ਸੈਂਟਰ ਖੋਲ੍ਹਿਆ, ਜਿਸ ਤੋਂ ਬਾਅਦ ਉਸ ਦੀ ਮਨਕੀਰਤ ਔਲਖ ਨਾਲ ਦੋਸਤੀ ਹੋ ਗਈ। ਮਨਕੀਰਤ ਨੇ ਕਈ ਗੀਤਾਂ ‘ਚ ਉਸ ਦੇ ਨਾਂ ਦਾ ਵੀ ਜ਼ਿਕਰ ਕੀਤਾ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਨਾਲ ਵੀ ਜੁੜਿਆ ਹੋਇਆ ਹੈ। ਇਸ ਤੋਂ ਇਲਾਵਾ ਕੈਨੇਡਾ ਵਿੱਚ ਕਬੱਡੀ ਟੂਰਨਾਮੈਂਟ ਕਰਵਾਉਣ ਵਿੱਚ ਵੀ ਉਹ ਸਭ ਤੋਂ ਅੱਗੇ ਹੈ।
ਪੁਲਿਸ ਸੂਤਰਾਂ ਮੁਤਾਬਕ ਇਸ ਮਾਮਲੇ ਦੇ ਤਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ+ਤ+ਲ ਜੁੜੇ ਹੋਏ ਹਨ। ਸਿੱਧੂ ਮੂਸੇਵਾਲਾ ਦੇ ਕ+ਤ+ਲ ਤੋਂ ਬਾਅਦ ਤੋਂ ਹੀ ਐਂਡੀ ਡੁੱਗਾ ਵੀ ਗੈਂਗਸਟਰਾਂ ਦੇ ਨਿਸ਼ਾਨੇ ਉਤੇ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੇ ਕ+ਤ+ਲ ਤੋਂ ਬਾਅਦ ਐਂਡੀ ਡੁੱਗਾ ਨੇ ਦੋਸ਼ੀਆਂ ਨੂੰ ਪਨਾਹ ਦਿੱਤੀ ਸੀ। ਹਾਲਾਂਕਿ, ਪੰਜਾਬ ਪੁਲਿਸ ਅਤੇ ਕੈਨੇਡੀਅਨ ਜਾਂਚ ਵਿੱਚ ਕਿਤੇ ਵੀ ਇਸ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।
Post navigation
ਜੋ ਕੰਮ ਛੇ ਸਾਲਾਂ ਵਿਚ ਪੁਲਿਸ ਨੇ ਨਾ ਕੀਤਾ, ਸੀਐਮ ਦੇ ਦਖਲ ਮਗਰੋਂ ਦੋ ਘੰਟਿਆਂ ਵਿਚ ਕਰਨਾ ਪਿਆ,
ਚਲਦੀ ਕਾਰ ਵਿਚ ਸੇਵਾਮੁਕਤ ਪੀਸੀਐਸ ਅਧਿਕਾਰੀ ਦੀ ਧੀ ਨਾਲ ਸਮੂਹਿਕ ਬਲਾ+ਤਕਾਰ, ਬਹਾਨੇ ਨਾਲ ਬਿਠਾਇਆ ਕਾਰ ਵਿਚ, ਤਿੰਨ ਗ੍ਰਿ+ਫ਼ਤਾਰ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us