Skip to content
Saturday, January 18, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
December
14
ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋ ਭਾਜਪਾ ਕਿਸਾਨ ਮੋਰਚਾ ਦੇ ਇੰਚਾਰਜ ਅਤੇ ਸਹਿ-ਇੰਚਾਰਜ ਦੀਆਂ ਨਿਯੁਕਤੀਆਂ
Latest News
Punjab
ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋ ਭਾਜਪਾ ਕਿਸਾਨ ਮੋਰਚਾ ਦੇ ਇੰਚਾਰਜ ਅਤੇ ਸਹਿ-ਇੰਚਾਰਜ ਦੀਆਂ ਨਿਯੁਕਤੀਆਂ
December 14, 2023
Voice of Punjab
ਚੰਡੀਗੜ੍ਹ, ਬਿਓਰੋ ਭਾਰਤੀ ਜਨਤਾ ਪਾਰਟੀ ਪੰਜਾਬ ਕਿਸਾਨ ਮੋਰਚਾ ਦੇ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਦੀ ਸਲਾਹ ‘ਤੇ ਵੀਰਵਾਰ ਨੂੰ ਕਿਸਾਨ ਮੋਰਚਾ ਪੰਜਾਬ ਦੇ ਨਵ-ਨਿਯੁਕਤ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਸੂਚੀ ਜਾਰੀ ਕੀਤੀ।ਇਹ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਕੁਲਵੰਤ ਸਿੰਘ ਫੂਲਾ ਨੂੰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਇੰਚਾਰਜ, ਜਸਬੀਰ ਸਿੰਘ ਸੁਜਾਨਪੁਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਦਾ ਇੰਚਾਰਜ, ਬਲਵੰਤ ਸਿੰਘ ਗਿੱਲ ਸੈਣੇਵਾਲਾ ਨੂੰ ਜ਼ਿਲ੍ਹਾ ਬਰਨਾਲਾ ਦਾ ਇੰਚਾਰਜ, ਕੁਲਦੀਪ ਸਿੰਘ ਕਾਹਲੋਂ ਨੂੰ ਜ਼ਿਲ੍ਹਾ ਅੰਮ੍ਰਿਤਸਰ ਦਾ ਇੰਚਾਰਜ ਬਣਾਇਆ ਗਿਆ ਹੈ।
ਮਨੋਜ ਕੁਮਾਰ ਜੁਨੀਜਾ ਨੂੰ ਜ਼ਿਲ੍ਹਾ ਬਟਾਲਾ ਦਾ ਇੰਚਾਰਜ, ਮਨੋਜ ਕੁਮਾਰ ਜੁਨੀਜਾ ਨੂੰ ਜ਼ਿਲ੍ਹਾ ਬਠਿੰਡਾ ਦਿਹਾਤੀ ਦਾ ਇੰਚਾਰਜ, ਰਮਨਦੀਪ ਸਿੰਘ ਨੂੰ ਜ਼ਿਲ੍ਹਾ ਬਠਿੰਡਾ ਸ਼ਹਿਰੀ ਦਾ ਇੰਚਾਰਜ, ਗੁਰਚਰਨ ਸਿੰਘ ਸੰਧੂ ਸਾਬਕਾ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਇੰਚਾਰਜ ਬਣਾਇਆ ਗਿਆ ਹੈ। ਇੰਚਾਰਜ, ਜਸਵਿੰਦਰ ਸਿੰਘ ਖਨੌੜਾ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਇੰਚਾਰਜ, ਭੁਪਿੰਦਰ ਸਿੰਘ ਸੇਖੋਂ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦਾ ਇੰਚਾਰਜ, ਰਵਿੰਦਰ ਸਿੰਘ ਬਰਾੜ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦਾ, ਜਗਜੀਤ ਸਿੰਘ ਮਿਲਖਾ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਇੰਚਾਰਜ ਬਣਾਇਆ ਗਿਆ ਹੈ |
ਇੰਚਾਰਜ, ਬਿਕਰਮਜੀਤ ਸਿੰਘ ਰੰਧਾਵਾ ਜ਼ਿਲ੍ਹਾ ਗੁਰਦਾਸਪੁਰ, ਓਮਕਾਰ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਸ਼ਹਿਰੀ ਇੰਚਾਰਜ, ਬੋਹੜ ਸਿੰਘ ਗਿੱਲ ਲੰਡੇ ਨੂੰ ਜ਼ਿਲ੍ਹਾ ਜਗਰਾਉਂ ਦਾ ਇੰਚਾਰਜ, ਸੁਖਜਿੰਦਰ ਸਿੰਘ ਨੂੰ ਜ਼ਿਲ੍ਹਾ ਜਲੰਧਰ ਸ਼ਹਿਰੀ ਦਾ ਇੰਚਾਰਜ, ਸੁਖਵੰਤ ਸਿੰਘ ਟਿੱਲੂ ਨੂੰ ਜ਼ਿਲ੍ਹਾ ਜਲੰਧਰ ਉੱਤਰੀ ਦਾ ਇੰਚਾਰਜ, ਗੁਰਭੇਜ ਸਿੰਘ ਨੂੰ ਜ਼ਿਲ੍ਹਾ ਜਲੰਧਰ ਦੱਖਣੀ ਦਾ ਇੰਚਾਰਜ, ਨਿਸ਼ਾਨ ਸਿੰਘ ਨੂੰ ਜ਼ਿਲ੍ਹਾ ਕਪੂਰਥਲਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ |
ਸਤਨਾਮ ਸਿੰਘ ਜ਼ਿਲ੍ਹਾ ਖੰਨਾ ਇੰਚਾਰਜ, ਸ੍ਰੀਮਤੀ ਸਤਕਾਰ ਕੌਰ ਜ਼ਿਲ੍ਹਾ ਲੁਧਿਆਣਾ ਦਿਹਾਤੀ ਇੰਚਾਰਜ, ਪ੍ਰਭਜੋਤ ਸਿੰਘ ਬਰਾੜ ਜ਼ਿਲ੍ਹਾ ਲੁਧਿਆਣਾ ਦਿਹਾਤੀ ਕੋ-ਇੰਚਾਰਜ, ਸਤੀਸ਼ ਕੁਮਾਰ ਮਲਹੋਤਰਾ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਇੰਚਾਰਜ, ਰਾਮ ਸਿੰਘ ਜ਼ਿਲ੍ਹਾ ਮਾਲੇਰਕੋਟਲਾ ਇੰਚਾਰਜ, ਸ. ਅਮਰਿੰਦਰ ਸਿੰਘ ਗੋਲਡੀ ਨੂੰ ਜ਼ਿਲ੍ਹਾ ਮਾਲੇਰਕੋਟਲਾ ਦਾ ਸਹਿ ਇੰਚਾਰਜ, ਮੇਜਰ ਸਿੰਘ ਰੰਧਾਵਾ ਨੂੰ ਜ਼ਿਲ੍ਹਾ ਮਾਨਸਾ ਦਾ ਇੰਚਾਰਜ, ਡਾ: ਜਰਨੈਲ ਸਿੰਘ ਨੂੰ ਜ਼ਿਲ੍ਹਾ ਮਾਨਸਾ ਦਾ ਸਹਿ-ਇੰਚਾਰਜ, ਲਖਵਿੰਦਰ ਸਿੰਘ ਮੋਮੀ ਨੂੰ ਜ਼ਿਲ੍ਹਾ ਮੋਗਾ ਦਾ ਇੰਚਾਰਜ, ਜਸਵਿੰਦਰ ਸਿੰਘ ਪੰਜਗਰਾਈਂ ਨੂੰ ਜ਼ਿਲ੍ਹਾ ਇੰਚਾਰਜ ਬਣਾਇਆ ਗਿਆ ਹੈ। ਜ਼ਿਲ੍ਹਾ ਮੋਗਾ ਦਾ ਸਹਿ-ਇੰਚਾਰਜ, ਹਰਪ੍ਰੀਤ ਸਿੰਘ ਨੂੰ ਸਰਪੰਚ, ਜ਼ਿਲ੍ਹਾ ਮੁਹਾਲੀ ਦਾ ਇੰਚਾਰਜ, ਮੇਜਰ ਸਿੰਘ ਟਿੱਬੀ ਨੂੰ ਜ਼ਿਲ੍ਹਾ ਮੁਕਤਸਰ ਦਾ ਇੰਚਾਰਜ, ਸ਼ਾਮ ਲਾਲ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦਿਹਾਤੀ ਮੁਕੇਰੀਆਂ ਦਾ ਇੰਚਾਰਜ, ਹਰਮਿੰਦਰ ਪਾਲ ਸਿੰਘ ਆਹਲੂਵਾਲੀਆ ਨੂੰ ਜ਼ਿਲ੍ਹਾ ਨਵਾਂਸ਼ਹਿਰ ਦਾ ਇੰਚਾਰਜ, ਸਾਹਿਬ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਪਠਾਨਕੋਟ ਦਾ ਇੰਚਾਰਜ ਲਾਇਆ ਗਿਆ ਹੈ।
ਇੰਚਾਰਜ, ਰਾਹੁਲ ਸਿੰਘ ਸਿੱਧੂ ਨੂੰ ਜ਼ਿਲ੍ਹਾ ਪਟਿਆਲਾ ਦਿਹਾਤੀ ਉੱਤਰੀ ਇੰਚਾਰਜ, ਹਰਜੀਤ ਸਿੰਘ ਰਾਮਗੜ੍ਹੀਆ ਨੂੰ ਜ਼ਿਲ੍ਹਾ ਪਟਿਆਲਾ ਦੱਖਣੀ ਇੰਚਾਰਜ, ਹਰਜਿੰਦਰ ਸਿੰਘ ਹਰੀਕਾ ਨੂੰ ਜ਼ਿਲ੍ਹਾ ਪਟਿਆਲਾ ਦਿਹਾਤੀ ਦੱਖਣੀ ਸ਼ਹਿਰੀ ਸਹਿ-ਇੰਚਾਰਜ, ਹਰਚਰਨ ਸਿੰਘ ਅਗੇਤੀ ਨੂੰ ਜ਼ਿਲ੍ਹਾ ਪਟਿਆਲਾ ਸ਼ਹਿਰੀ ਇੰਚਾਰਜ, ਦਵਿੰਦਰ ਸਿੰਘ ਨੂੰ ਜ਼ਿਲ੍ਹਾ ਰੋਪੜ ਇੰਚਾਰਜ, ਨਰਿੰਦਰਪਾਲ ਸਿੰਘ ਨੂੰ ਜ਼ਿਲ੍ਹਾ ਸੰਗਰੂਰ 1 ਦਾ ਇੰਚਾਰਜ, ਅਜੈਬ ਸਿੰਘ ਹੋਡਲਾ ਨੂੰ ਜ਼ਿਲ੍ਹਾ ਸੰਗਰੂਰ-2 ਦਾ ਇੰਚਾਰਜ, ਜੁਗਰਾਜ ਸਿੰਘ ਕਟੋਰਾ ਨੂੰ ਜ਼ਿਲ੍ਹਾ ਤਰਨਤਾਰਨ ਦਾ ਇੰਚਾਰਜ ਅਤੇ ਹਰਪ੍ਰੀਤ ਸਿੰਘ ਨੂੰ ਜ਼ਿਲ੍ਹਾ ਤਰਨਤਾਰਨ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।
Post navigation
ਅਕਾਲੀ ਸਰਕਾਰ ਵੇਲੇ ਹੋਈ ਬੇਅਦਬੀ ਦੀ ਘਟਨਾ ਲਈ ਸੁਖਬੀਰ ਬਾਦਲ ਨੇ ਹੱਥ ਜੋੜ ਕੇ ਮੰਗੀ ਮਾਫ਼ੀ !
ਨਾਮ ਵੱਡੇ ਤੇ ਦਰਸਨ ਛੋਟੇ, ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਸਿਹਤ ਢਾਂਚੇ ਦੀ ਅਸਲੀਅਤ : ਜੈਵੀਰ ਸ਼ੇਰਗਿੱਲ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us