Skip to content
Monday, November 25, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
December
14
ਜੇਲ੍ਹ ‘ਚੋਂ ਇੰਟਰਵਿਊ ਕਰ ਕੇ ਵੀ ਲਾਰੈਂਸ ਬਿਸ਼ਨੋਈ ਖਿਲਾਫ਼ ਨਹੀ ਮਿਲਿਆ ਕੋਈ ਸਬੂਤ, ਹਾਈ ਕੋਰਟ ਨੇ ਪਾਈ ਝਾੜ
Crime
Latest News
National
Politics
Punjab
ਜੇਲ੍ਹ ‘ਚੋਂ ਇੰਟਰਵਿਊ ਕਰ ਕੇ ਵੀ ਲਾਰੈਂਸ ਬਿਸ਼ਨੋਈ ਖਿਲਾਫ਼ ਨਹੀ ਮਿਲਿਆ ਕੋਈ ਸਬੂਤ, ਹਾਈ ਕੋਰਟ ਨੇ ਪਾਈ ਝਾੜ
December 14, 2023
Voice of Punjab
ਜੇਲ੍ਹ ‘ਚੋਂ ਇੰਟਰਵਿਊ ਕਰ ਕੇ ਵੀ ਲਾਰੈਂਸ ਬਿਸ਼ਨੋਈ ਖਿਲਾਫ਼ ਨਹੀ ਮਿਲਿਆ ਕੋਈ ਸਬੂਤ, ਹਾਈ ਕੋਰਟ ਨੇ ਪਾਈ ਝਾੜ
ਵੀਓਪੀ ਬਿਊਰੋ- ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਹੋਈ ਇੰਟਰਵਿਊ ਬਾਰੇ ਜਾਰੀ ਕੀਤੀ ਰਿਪੋਰਟ ਮੁਤਾਬਕ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਨਹੀਂ ਹੋਈ ਅਤੇ ਜਾਂਚ ਕਰ ਰਹੀ ਐਸਆਈਟੀ ਨੂੰ ਇਸ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ‘ਤੇ ਹਾਈਕੋਰਟ ਨੇ ਇਸ ਰਿਪੋਰਟ ਨੂੰ ਅਦਾਲਤ ‘ਚ ਹੀ ਖੋਲ੍ਹਣ ਦਾ ਹੁਕਮ ਦਿੱਤਾ ਹੈ।
ਸੋਚਣ ਵਲੀ ਗੱਲ ਇਹ ਵੀ ਹੈ ਕਿ ਆਖਿਰ ਕਿਸ ਤਰ੍ਹਾਂ ਇੰਨੇ ਵੱਡੇ ਗੈਂਗਸਟਰ ਜੇਲ੍ਹ ਵਿੱਚੋਂ ਸ਼ਰੇਆਮ ਹੋਈ ਇੰਟਰਵਿਊ ਤੋਂ ਬਾਅਦ ਵੀ ਕੋਈ ਕਾਰ ਵਾਈ ਦੀ ਰਿਪੋਰਟ ਸਾਹਮਣੇ ਨਹੀਂ ਆਏ ਹੈ। ਇਸ ਤੋਂ ਇਹ ਹੀ ਮੰਨਿਆ ਜਾ ਸਕਦਾ ਹੈ ਕਿ ਕੀ ਲਾਰੈਂਸ ਦੀ ਇੰਟਰਵਿਊ ਦਾ ਕੋਈ ਸਬੂਤ ਨਹੀਂ ਹੈ?
ਹਾਈਕੋਰਟ ਨੇ ਕਿਹਾ ਕਿ ਅੱਠ ਮਹੀਨੇ ਬੀਤ ਜਾਣ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਜੇਲ੍ਹ ਵਿੱਚ ਇੰਟਰਵਿਊ ਨਹੀਂ ਹੋਈ। ਇਸ ਦੌਰਾਨ SIT ਨੇ ਕੀ ਕੀਤਾ, ਇਸ SIT ਨੂੰ ਕੀ ਆਦੇਸ਼ ਦਿੱਤੇ ਗਏ।
ਜੇਕਰ ਇਹ ਪੰਜਾਬ ਦੀ ਜੇਲ੍ਹ ਵਿੱਚ ਨਹੀਂ ਹੋਈ ਤਾਂ ਇਹ ਇੰਟਰਵਿਊ ਕਿਸ ਜੇਲ੍ਹ ਵਿੱਚ ਅਤੇ ਕਿੱਥੇ ਅਤੇ ਕਦੋਂ ਹੋਈ? ਇਸ ’ਤੇ ਏਡੀਜੀਪੀ ਵੱਲੋਂ ਦੱਸਿਆ ਗਿਆ ਕਿ ਇਹ ਇੰਟਰਵਿਊ ਰਾਜਸਥਾਨ ਦੀ ਕਿਸੇ ਜੇਲ੍ਹ ’ਚੋਂ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਇੱਕ ਹੋਰ ਮੁੱਦਾ ਜੇਲ੍ਹਾਂ ਵਿੱਚ ਮੋਬਾਈਲ ਫ਼ੋਨਾਂ ਦੀ ਵਰਤੋਂ ਦਾ ਹੈ। ਏਡੀਜੀਪੀ ਨੇ ਖੁਦ ਮੰਨਿਆ ਕਿ ਇਹ ਇੱਕ ਵੱਡਾ ਮੁੱਦਾ ਹੈ, ਪਰ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਇਸ ਨੂੰ ਖਤਮ ਕੀਤਾ ਜਾਵੇ।
Post navigation
ਨਾਮ ਵੱਡੇ ਤੇ ਦਰਸਨ ਛੋਟੇ, ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਸਿਹਤ ਢਾਂਚੇ ਦੀ ਅਸਲੀਅਤ : ਜੈਵੀਰ ਸ਼ੇਰਗਿੱਲ
14 ਸੰਸਦ ਮੈਂਬਰ ਲੋਕ ਸਭਾ ਤੋਂ ਮੁਅੱਤਲ, ਪੜ੍ਹੋ ਕਾਰਣ ?
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us