ਮਸ਼ਹੂਰ ਪੰਜਾਬੀ ਗਾਇਕ ਨੂੰ ਮਾਰੀਆਂ ਸੀ ਪੰਜ ਗੋ+ਲ਼ੀਆਂ, ਕਾਰ ਵਿਚੋਂ ਮਿਲੀ ਸੀ ਖੂਨ ਨਾਲ ਲਥਪਥ ਲਾ+ਸ਼, ਛੇ ਸਾਲਾਂ ਬਾਅਦ ਪੁਲਿਸ ਹੱਥੇ ਚੜਿਆ ਮੁਲਜ਼ਮ

ਮਸ਼ਹੂਰ ਪੰਜਾਬੀ ਗਾਇਕ ਨੂੰ ਮਾਰੀਆਂ ਸੀ ਪੰਜ ਗੋ+ਲ਼ੀਆਂ, ਕਾਰ ਵਿਚੋਂ ਮਿਲੀ ਸੀ ਖੂਨ ਨਾਲ ਲਥਪਥ ਲਾ+ਸ਼, ਛੇ ਸਾਲਾਂ ਬਾਅਦ ਪੁਲਿਸ ਹੱਥੇ ਚੜਿਆ ਮੁਲਜ਼ਮ


ਵੀਓਪੀ ਬਿਊਰੋ, ਮੁਹਾਲੀ-ਡੇਰਾਬੱਸੀ ‘ਚ ਮਸ਼ਹੂਰ ਪੰਜਾਬੀ ਗਾਇਕ ਦੇ ਕ+ਤ+ਲ ਦੀ ਗੁੱਥੀ ਪੁਲਿਸ ਨੇ ਛੇ ਸਾਲਾਂ ਬਾਅਦ ਸੁਲਝਾਈ ਹੈ। ਪੁਲਿਸ ਨੇ ਇਸ ਮਾਮਲੇ ‘ਚ ਮੁਲਜ਼ਮ ਨੂੰ ਗ੍ਰਿ+ਫਤਾਰ ਕਰ ਲਿਆ ਹੈ। ਡੀਜੀਪੀ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ ਹੈ। ਛੇ ਸਾਲ ਪਹਿਲਾਂ ਗਾਇਕ ਨਵਜੋਤ ਸਿੰਘ ਵਿਰਕ ਦਾ ਪੰਜ ਗੋ+ਲੀਆਂ ਮਾਰ ਕੇ ਕ+ਤ+ਲ ਕਰ ਦਿਤਾ ਗਿਆ ਸੀ। ਪੁਲਿਸ ਨੂੰ ਇਸ ਮਾਮਲੇ ਵਿਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਉਸ ਸਮੇਂ ਉਸ ਦਾ ਕ+ਤ+ਲ ਪ੍ਰੇਮ ਸਬੰਧਾਂ ਅਤੇ ਜਾਇਦਾਦ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ।


ਗਾਇਕ ਨਵਜੋਤ ਸਿੰਘ ਵਿਰਕ 28 ਮਈ 2018 ਨੂੰ ਡੇਰਾਬੱਸੀ ਦੇ ਪਿੰਡ ਬੇਹੜਾ ਤੋਂ ਮਿਊਜ਼ਿਕ ਕਲਾਸ ਵਿੱਚ ਜਾਣ ਲਈ ਰਵਾਨਾ ਹੋਏ ਸਨ। ਉਸ ਨੇ 11 ਵਜੇ ਫੋਨ ਕਰ ਕੇ ਆਪਣੀ ਮਾਂ ਨੂੰ ਦੱਸਿਆ ਕਿ ਉਹ ਸੰਗੀਤ ਦੀ ਕਲਾਸ ਤੋਂ ਡੇਰਾਬੱਸੀ ਵਾਪਸ ਆ ਗਿਆ ਹੈ। ਉਹ ਕੁਝ ਸਮੇਂ ਬਾਅਦ ਘਰ ਪਹੁੰਚ ਜਾਵੇਗਾ ਪਰ 12 ਵਜੇ ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫੋਨ ਕੀਤਾ ਤਾਂ ਉਸ ਨੇ ਫੋਨ ਨਹੀਂ ਚੁੱਕਿਆ। ਇਸ ‘ਤੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।
ਜਦੋਂ ਨਵਜੋਤ ਦੇ ਪਿਤਾ ਸੁਖਬੀਰ ਸਿੰਘ ਉਸ ਦੀ ਭਾਲ ਵਿਚ ਘਰੋਂ ਨਿਕਲੇ ਤਾਂ ਪੁੱਤ ਦੀ ਕਾਰ 2 ਕਿਲੋਮੀਟਰ ਦੂਰ ਬਰਵਾਲਾ ਰੋਡ ‘ਤੇ ਖੜ੍ਹੀ ਸੀ। ਜਦੋਂ ਉਨ੍ਹਾਂ ਨੇ ਨੇੜੇ-ਤੇੜੇ ਤਲਾਸ਼ੀ ਲਈ ਤਾਂ ਉਸ ਦੀ ਲਾ+ਸ਼ ਵੀ ਖੂਨ ਨਾਲ ਲੱਥਪੱਥ ਪਈ ਮਿਲੀ। ਉਨ੍ਹਾਂ ਦੀ ਸੂਚਨਾ ‘ਤੇ ਮੌਕੇ ‘ਤੇ ਪਹੁੰਚੇ ਪੁਲਿਸ ਪਹੁੰਚ ਗਈ। ਜਿਸ ਨੇ ਮੌਕੇ ਤੋਂ 0.9 ਐਮਐਮ ਬੋਰ ਦੇ ਪਿਸ+ਤੌਲ ਦੇ ਕੁਝ ਕਾਰਤੂਸ ਵੀ ਬਰਾਮਦ ਕੀਤੇ ਸਨ।

error: Content is protected !!